India Religion

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਉੱਤਰਾਖੰਡ ਸਰਕਾਰ ਦਾ ਫੈਸਲਾ! ਫਿਲਹਾਲ ਰੋਜ਼ਾਨਾ ਭੇਜੇ ਜਾਣਗੇ 3500 ਸ਼ਰਧਾਲੂ

ਉੱਤਰਾਖੰਡ ਸਰਕਾਰ ਨੇ ਤੈਅ ਕੀਤਾ ਹੈ ਕਿ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਫਿਲਹਾਲ 3500 ਸ਼ਰਧਾਲੂ ਹੀ ਪ੍ਰਤੀ ਦਿਨ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾ ਸਕਣਗੇ। ਸ਼ਰਧਾਲੂਆਂ ਦੀ ਇਹ ਗਿਣਤੀ ਉੱਤਰਾਖੰਡ ਸਰਕਾਰ ਵੱਲੋਂ ਤੈਅ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇ ਗੁਰਦੁਆਰਾ ਮੈਨੇਜਮੈਂਟ ਟਰੱਸਟ ਦੇ ਅਧਿਕਾਰੀਆਂ

Read More
India Punjab Religion

ਹੇਮਕੁੰਟ ਸਾਹਿਬ ਦੇ ਯਾਤਰੀਆਂ ਲਈ ਵੱਡੀ ਖ਼ੁਸ਼ਖ਼ਬਰੀ! ਪੰਜਾਬ ਤੋਂ ਸਿੱਧੀ ਹਵਾਈ ਸੇਵਾ ਸ਼ੁਰੂ

25 ਮਈ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਰਹੀ ਹੈ। ਜੇ ਤੁਸੀਂ ਵੀ ਇਹ ਯਾਤਰਾ ਕਰਨ ਦੇ ਚਾਹਵਾਨ ਹੋ ਤਾਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੈ ਕਿ ਹੁਣ ਤੁਸੀਂ ਹੈਲੀਕਾਪਟਰ ’ਤੇ ਗੁਰਧਾਮ ਦੇ ਦਰਸ਼ਨ ਕਰ ਸਕਦੇ ਹੋ। ਇਸ ਵਾਰ ਉੱਤਰਾਖੰਡ ਦੇ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।

Read More
Punjab Religion

’ਦ ਖ਼ਾਲਸ ਟੀਵੀ ’ਤੇ ਸ੍ਰੀ ਹੇਮਕੁੰਟ ਸਾਹਿਬ ਦੇ ਕਰੋ ਸਭ ਤੋਂ ਪਹਿਲਾਂ ਦਰਸ਼ਨ! ਫੌਜੀ ਜਵਾਨਾਂ ਦੇ ਬਰਫ਼ ਹਟਾਉਣ ਦਾ ਵੀਡੀਓ ਆਇਆ ਸਾਹਮਣੇ

ਇਸ ਮਹੀਨੇ ਦੇ ਅਖ਼ੀਰ ਵਿੱਚ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦਾ ਆਗਾਜ਼ ਹੋ ਰਿਹਾ ਹੈ। ਭਾਰਤੀ ਫੌਜ ਦੇ ਜਵਾਨ ਤੇ ਯਾਤਰਾ ਦਾ ਪ੍ਰਬੰਧ ਵੇਖਣ ਵਾਲੇ ਗੁਰਦੁਆਰਾ ਟਰੱਸਟ ਦੇ ਸੇਵਾਦਾਰ ਭਾਰੀ ਬਰਫ਼ਬਾਰੀ ਵਿੱਚੋਂ ਲੰਘ ਕੇ ਸ੍ਰੀ ਹੇਮਕੁੰਟ ਦੀ ਪਵਿੱਤਰ ਧਰਤੀ ’ਤੇ ਪਹੁੰਚ ਗਏ ਹਨ। ਸੰਗਤ ਨੇ ਅਰਦਾਸ ਕਰ ਕੇ ਗੁਰਦੁਆਰਾ ਸਾਹਿਬ ਦੇ ਵਿਹੜੇ ਦਾ ਮੁੱਖ ਦਰਵਾਜ਼ਾ

Read More
India Religion

ਇਸ ਦਿਨ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Gurdwara Sri Hemkunt Sahib)  ਜੀ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋ ਰਹੀ ਹੈ। ਇਸ ਲਈ ਤਿਆਰੀਆਂ ਜੰਗੀ ਪੱਧਰ ਉਪਰ ਚੱਲ ਰਹੀਆਂ ਹਨ। ਇਸ ਵੇਲੇ ਉੱਥੇ 12 ਤੋਂ 15 ਫੁੱਟ ਤੱਕ ਬਰਫ ਜੰਮੀ ਹੋਈ ਹੈ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਂਦੇ ਰਾਹ ਉਪਰੋਂ ਬਰਫ ਹਟਾਉਣ ਦਾ ਕੰਮ 20 ਅਪਰੈਲ ਤੋਂ ਸ਼ੁਰੂ ਹੋ

Read More
India Punjab Religion

ਸ੍ਰੀ ਹੇਮਕੁੰਟ ਸਾਹਿਬ ਜਾਣਾ ਹੈ ਤਾਂ ਇਹ ਤਰੀਕ ਕਰ ਲਉ ਨੋਟ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋ ਰਹੀ ਹੈ। ਇਸ ਸਾਲ ਸ਼੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 20 ਮਈ 2023 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਟਰੱਸਟ ਵੱਲੋਂ ਉਤਰਾਖੰਡ ਸਰਕਾਰ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਵੇਗੀ। ਇਸਦਾ ਐਲਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕੀਤਾ।

Read More
India Punjab

ਕਿਵਾੜ ਬੰਦ, ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸਮਾਪਤ, ਜਾਣੋ ਪੂਰਾ ਇਤਿਹਾਸ !

ਉਤਰਾਖੰਡ ਦੇ ਚਮੋਲੀ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਅੱਜ ਕਿਵਾੜ ਬੰਦ ਹੋ ਗਏ ਹਨ। ਭਾਰੀ ਬਰਫ਼ਬਾਰੀ ਕਾਰਨ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਕਾ ਇੱਕ ਦਿਨ ਪਹਿਲਾਂ ਹੀ ਰੁਕ ਗਈ।

Read More