ਸ੍ਰੀ ਹੇਮਕੁੰਟ ਸਾਹਿਬ ਜਾਣਾ ਹੈ ਤਾਂ ਇਹ ਤਰੀਕ ਕਰ ਲਉ ਨੋਟ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋ ਰਹੀ ਹੈ। ਇਸ ਸਾਲ ਸ਼੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 20 ਮਈ 2023 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਟਰੱਸਟ ਵੱਲੋਂ ਉਤਰਾਖੰਡ ਸਰਕਾਰ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਵੇਗੀ। ਇਸਦਾ ਐਲਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕੀਤਾ।