ਸ੍ਰੀ ਮੁਕਤਸਰ ਸਾਹਿਬ (ਮਾਘੀ) ਦੇ ਸਮਾਗਮ ਬਾਬਤ SGPC ਨੇ ਦਿੱਤੀ ਜਾਣਕਾਰੀ
ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੀ ਪਹਿਲੀ ਤਾਰੀਖ ਨੂੰ 40 ਮੁਕਤਿਆਂ ਦੀ ਯਾਦ ‘ਚ ਇਤਿਹਾਸਕ ਜੋੜ ਮੇਲਾ ਮਾਘੀ ਮਨਾਇਆ ਜਾਂਦਾ ਹੈ। ਖਿਦਰਾਣੇ ਦੀ ਜੰਗ ‘ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ 40 ਮੁਕਤਿਆਂ ਦੀ ਯਾਦ ‘ਚ ਇਹ ਜੋੜ ਮੇਲਾ ਮਨਾਇਆ ਜਾਂਦਾ ਹੈ। ਜੋੜ-ਮੇਲਾ ਸ੍ਰੀ ਮੁਕਤਸਰ ਸਾਹਿਬ (ਮਾਘੀ) ਦੇ ਪ੍ਰਬੰਧਾਂ ਸੰਬੰਧੀ ਵਿਸ਼ੇਸ਼ ਜਾਣਕਾਰੀ SGPC ਦੇ ਮੈਂਬਰ ਨੇ ਦੱਸਿਆ