Punjab

ਸਮਰਥਨ ਦੇ ਐਲਾਨ ਤੋਂ ਬਾਅਦ ਧੰਨਵਾਦ ਕਰਨ ਲਈ ਮੁੜ ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਮੁਸਲਮਾਨ

ਚੰਡੀਗੜ੍ਹ- ਮੁਸਲਿਮ ਭਾਈਚਾਰੇ ਵੱਲੋਂ ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਵੱਲੋਂ ਦੇਸ਼ ਭਰ ਵਿਚ ਸੀਏਏ ਅਤੇ ਐੱਨਆਰਸੀ ਖ਼ਿਲਾਫ਼ ਚੱਲ ਰਹੇ ਜਨ ਅੰਦੋਲਨ ਦਾ ਸਮਰਥਨ ਕਰਨ ’ਤੇ ਧੰਨਵਾਦ ਕੀਤਾ। ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦੱਸਿਆ

Read More