India Punjab Religion

ਸ਼ਹੀਦੀ ਨਗਰ ਕੀਰਤਨ ਸ੍ਰੀਨਗਰ ਵਿੱਚ ਸ਼ੁਰੂ: ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਰਹੇ ਮੌਜੂਦ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ (ਜੰਮੂ-ਕਸ਼ਮੀਰ) ਤੋਂ ਸ਼ੁਰੂ ਹੋ ਗਿਆ ਹੈ। ਇਸ ਮਹਾਨ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਸਮੇਤ ਵੱਡੀ ਗਿਣਤੀ ਸਿੱਖ ਸੰਗਤ ਨੇ ਸ਼ਿਰਕਤ ਕੀਤੀ।

Read More
India

ਸ਼੍ਰੀਨਗਰ ਦੇ ਸੰਡੇ ਬਾਜ਼ਾਰ ’ਚ ਗ੍ਰੇਨੇਡ ਧਮਾਕਾ! 12 ਜ਼ਖਮੀ, ਕੱਲ੍ਹ ਫੌਜ ਨੇ ਇੱਥੇ ਮਾਰਿਆ ਸੀ ਇੱਕ ਅੱਤਵਾਦੀ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ’ਚ ਸ਼੍ਰੀਨਗਰ ਦੇ ਟੂਰਿਸਟ ਰਿਸੈਪਸ਼ਨ ਸੈਂਟਰ (ਟੀਆਰਸੀ) ਨੇੜੇ ਸੰਡੇ ਬਾਜ਼ਾਰ ’ਚ ਐਤਵਾਰ ਨੂੰ ਗ੍ਰਨੇਡ ਧਮਾਕਾ ਹੋਇਆ। ਇਸ ਧਮਾਕੇ ਵਿੱਚ 12 ਲੋਕ ਜ਼ਖਮੀ ਹੋ ਗਏ ਹਨ। ਘਟਨਾ ਤੋਂ ਤੁਰੰਤ ਬਾਅਦ ਹਮਲਾਵਰਾਂ ਨੂੰ ਫੜਨ ਲਈ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਜ਼ਖਮੀਆਂ ਦੀ ਗਿਣਤੀ ਵਧ ਸਕਦੀ ਹੈ। ਪਿਛਲੇ ਦੋ ਸਾਲਾਂ ਵਿੱਚ ਸ੍ਰੀਨਗਰ

Read More
India Punjab

ਅਨੰਤਨਾਗ ਤੋਂ ਆਈ ਮੰਦਭਾਗੀ ਖ਼ਬਰ, ਜਵਾਨ ਸ਼ਹੀਦ

ਸ਼੍ਰੀਨਗਰ (Srinagar) ਦੇ ਅਨੰਤਨਾਗ (Anantnag) ਤੋਂ ਮੰਦਭਾਗੀ ਅਤੇ ਦੁੱਖਭਰੀ ਖ਼ਬਰ ਸਾਹਮਣੇ ਆਈ ਹੈ। ਦੇਸ਼ ਦੀ ਰੱਖਿਆ ਕਰਦਾ ਹੋਇਆ ਗੁਰਦਾਸਪੁਰ (Gurdaspur) ਜ਼ਿਲ੍ਹੇ ਨਾਲ ਸਬੰਧਿਤ ਜਵਾਨ ਗੁਰਪ੍ਰੀਤ ਸਿੰਘ ਸ਼ਹੀਦ ਹੋ ਗਿਆ। ਅਨੰਤਨਾਗ ‘ਚ ਅੱਤਵਾਦੀ ਗਤੀਵਿਧੀਆਂ ਦੇ ਇਨਪੁਟ ਤੋਂ ਬਾਅਦ ਫੌਜ ਦੇ ਜਵਾਨਾਂ ਵੱਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਫੌਜੀਆਂ ਦੀ ਗੱਡੀ ਖੱਡ ਵਿੱਚ

Read More
India

ਸ਼੍ਰੀਨਗਰ ‘ਚ ਸਮੇਂ ਤੋਂ ਪਹਿਲਾਂ ਹਟਾਇਆ ਕਰਫਿਊ, ਕੋਰੋਨਾ ਸਬੰਧੀ ਕੀਤੇ ਹੁਕਮ ਲਾਗੂ ਰਹਿਣਗੇ

‘ਦ ਖ਼ਾਲਸ ਬਿਊਰੋ:- ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਦੇ ਇਕ ਸਾਲ ਪੂਰਾ ਹੋਣ ਤੋਂ ਪਹਿਲਾਂ 4 ਅਗਸਤ ਨੂੰ ਸ਼੍ਰੀਨਗਰ ਜ਼ਿਲ੍ਹੇ ਵਿੱਚ ਲਾਏ ਕਰਫਿਊ ਨੂੰ ਉਸੇ ਹੀ ਦਿਨ ਸ਼ਾਮ ਤੱਕ ਹਟਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਸ਼ਾਹਿਦ ਚੌਧਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਹਿਲਾਂ ਕਰਫਿਊ ਦਾ ਸਮਾਂ 5 ਅਗਸਤ ਨੂੰ ਸ਼ਾਮ ਤੱਕ ਦਾ ਸੀ, ਜਿਸ ਨੂੰ

Read More