Punjab

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮੁਲਜ਼ਮ ਕੀਤਾ ਗ੍ਰਿਫਤਾਰ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ (Punjab Police) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਅਪਰੇਸ਼ਨ ਸੈਲ (SSOC)ਅੰਮ੍ਰਿਤਸਰ ਵੱਲੋਂ ਚਲਾਏ ਗਏ ਖੁਫੀਆ ਆਧਾਰਿਤ ਅਪਰੇਸ਼ਨ ਵਿੱਚ  ਰਾਜਵੰਤ ਸਿੰਘ ਉਰਫ ਰਾਜੂ ਨੂੰ ਫੜ ਕੇ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਕੀਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨ ਦੇ

Read More