ਤਰਨਤਾਰਨ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ, ਤਰਨਤਾਰਨ ਦੀ SSP ਡਾ.ਰਵਜੋਤ ਕੌਰ ਨੂੰ ਚੋਣ ਕਮਿਸ਼ਨ ਨੇ ਕੀਤਾ ਸਸਪੈਂਡ
ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਤਰਨਤਾਰਨ ਉਪ ਚੋਣ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਕੀਤੀ ਗਈ ਹੈ। ਧਿਆਨ ਦੇਣ ਯੋਗ ਹੈ ਕਿ ਡਾ. ਰਵਜੋਤ ਕੌਰ ਗਰੇਵਾਲ ਤਰਨਤਾਰਨ ਦੀ ਪਹਿਲੀ ਮਹਿਲਾ ਐਸਐਸਪੀ ਸੀ ਅਤੇ ਉਨ੍ਹਾਂ ਨੂੰ ਲਗਭਗ ਦੋ ਮਹੀਨੇ ਪਹਿਲਾਂ ਹੀ ਇਸ ਅਹੁਦੇ ‘ਤੇ
