ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦਾ ਐਕਸ਼ਨ, ਅੰਮ੍ਰਿਤਸਰ ਦੇ SSP ਵਿਜੀਲੈਂਸ ਲਖਬੀਰ ਸਿੰਘ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਨੇ ਅੰਮ੍ਰਿਤਸਰ ਵਿੱਚ ਤਾਇਨਾਤ ਵਿਜੀਲੈਂਸ ਬਿਊਰੋ ਦੇ ਐਸਐਸਪੀ ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਕਾਰਵਾਈ ਇੱਕ ਸੀਨੀਅਰ ਆਈਏਐਸ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਮਾਮਲਾ ਅੰਮ੍ਰਿਤਸਰ ਦੇ ਪੌਸ਼ ਰਣਜੀਤ ਐਵੇਨਿਊ ਖੇਤਰ ਵਿੱਚ 55 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਨਾਲ ਜੁੜਿਆ ਹੈ, ਜਿਸ ਵਿੱਚ ਟੈਂਡਰਾਂ ਵਿੱਚ ਅਨਿਯਮਿਤਤਾਵਾਂ
