ਪੰਜਾਬ ਦੇ ਹੱਕਾਂ ਲਈ ਡੱਟ ਕੇ ਖੜ੍ਹਾਗੇ : ਦਲਜੀਤ ਚੀਮਾਂ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਅਤੇ ਚੰਡੀਗੜ੍ਹ ਇੰਡਸਟਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਸਿਟਕੋ ) ਦੇ ਐੱਮਡੀ ਅਹੁਦੇ ਦੀ ਨਿਯੁਕਤੀ ਮਾਮਲੇ ‘ਚ ਪੰਜਾਬ ਨਾਲ ਨਾਇਨਸਾਫ਼ੀ ਕੀਤੀ ਗਈ ਹੈ । ਉਨ੍ਹਾਂ ਨੇ ਕਾਂਗਰਸ ਪਾਰਟੀ