India

ਖੇਤੀ ਕਾਨੂੰਨ ਖੇਤੀ ਸੈਕਟਰ ਨੂੰ ਪੂਰੀ ਤਰ੍ਹਾਂ ਪੂੰਜੀਪਤੀਆਂ ਦੇ ਹਵਾਲੇ ਕਰਨ ਲਈ ਲਿਆਂਦੇ ਗਏ ਹਨ – ਪੰਧੇਰ

‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖੇਤੀ ਕਾਨੂੰਨ ਖੇਤੀ ਸੈਕਟਰ ਨੂੰ ਪੂਰੀ ਤਰ੍ਹਾਂ ਪੂੰਜੀਪਤੀਆਂ ਦੇ ਹਵਾਲੇ ਕਰਨ ਲਈ ਲਿਆਂਦੇ ਗਏ ਹਨ। ਜ਼ਰੂਰੀ ਵਸਤਾਂ ਕਾਨੂੰਨ, 2020 ਨਾਲ ਕਾਰਪੋਰੇਟ, ਕਿਸਾਨਾਂ ਦੀ ਉਪਜ ਘੱਟ ਕੀਮਤ ਉੱਤੇ ਖਰੀਦ ਕੇ ਮਨਮਰਜੀ ਨਾਲ

Read More
India

ਦੇਸ਼ ਦੇ 12 ਅਰਥਸ਼ਾਸਤਰੀਆਂ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਖੇਤੀ ਕਾਨੂੰਨਾਂ ‘ਤੇ ਲਿਖੀ ਤਰਕਾਂ ‘ਤੇ ਆਧਾਰਿਤ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਖੁੱਲੀ ਚਿੱਠੀ ਦੇ ਜ਼ਰੀਏ ਖੇਤੀ ਕਾਨੂੰਨਾਂ ਤੋਂ ਗੁੰਮਰਾਹ ਨਾ ਹੋਣ ਤੋਂ ਸੁਚੇਤ ਕੀਤਾ ਹੈ ਤਾਂ ਇਸ ਦੌਰਾਨ ਦੇਸ਼ ਦੇ ਅਰਥਚਾਰੇ ਨਾਲ ਜੁੜੇ 12 ਮਾਹਿਰਾਂ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਚਿੱਠੀ ਲਿੱਖ ਕੇ ਤਿੰਨੋ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ

Read More
India

ਕੇਂਦਰ ਦੇ IT ਸੈੱਲ ਨੂੰ ਮੁਕਾਬਲਾ ਦੇਣ ਦੇ ਲਈ ਕਿਸਾਨਾਂ ਨੇ ਵੀ ਬਣਾਇਆ IT ਸੈੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀਆਂ ਸਰਹੱਦਾਂ ‘ਤੇ ਦੇਸ਼ ਦੇ ਕਿਸਾਨ ਖੇਤੀ ਕਾਨੂੰਨਾਂ ਦੇ ਖਿਲਾਫ ਲਗਾਤਾਰ ਲੜ ਰਹੇ ਹਨ। ਕਿਸਾਨੀ ਅੰਦੋਲਨ ਨੂੰ ਦੇਸ਼ ਦੇ ਹਰ ਹਿੱਸੇ ਤੋਂ ਪੂਰਾ ਸਮਰਥਨ ਮਿਲ ਰਿਹਾ ਹੈ। ਹੁਣ ਕਿਸਾਨਾਂ ਨੇ ਆਪਣੀ ਆਵਾਜ਼ ਨੂੰ ਸੋਸ਼ਲ ਮੀਡੀਆ ਦੇ ਸਹਾਰੇ ਦੇਸ਼ ਅਤੇ ਦੁਨੀਆ ਤੱਕ ਪਹੁੰਚਾਉਣ ਦੇ ਲਈ ਆਪਣਾ ਇੱਕ ਅਕਾਊਂਟ ਬਣਾਇਆ

Read More
Punjab

ਕਿਸਾਨ ਲੀਡਰਾਂ ਨੇ SGPC ਪ੍ਰਧਾਨ ਬੀਬੀ ਜਗੀਰ ਕੌਰ ਦੇ ਬਿਆਨ ਦੀ ਕੀਤੀ ਨਿੰਦਾ, ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਵਾਈ ਕਰਨ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਸਿੰਘੂ ਬਾਰਡਰ ‘ਤੇ ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਬਹੁਤ ਹੀ ਅਫਸੋਸਜਨਕ ਬਿਆਨ ਦਿੱਤਾ ਹੈ। SGPC ਸਿੱਖਾਂ ਦੀ ਧਾਰਮਿਕ ਜਥੇਬੰਦੀ ਹੈ

Read More
India Punjab

ਸੁਪਰੀਮ ਕੋਰਟ ਵੱਲੋਂ ਕਾਇਮ ਕੀਤੀ ਕੋਈ ਵੀ ਕਮੇਟੀ ਇਸ ਮਸਲੇ ਦਾ ਹੱਲ ਨਹੀਂ ਹੈ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੱਲੀ ਵਿੱਚ ਕੁੰਡਲੀ-ਸਿੰਧੂ ਬਾਰਡਰ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ, ਸਾਰੀਆਂ ਫਸਲਾਂ ਦੀ ਖਰੀਦ, ਗਾਰੰਟੀ ਵਾਲਾ ਕਾਨੂੰਨ ਆਦਿ ਮੰਗਾਂ ਮੁੱਖ ਮੰਗਾਂ ਹਨ। ਸੁਪਰੀਮ ਕੋਰਟ ਵੱਲੋਂ

Read More
India

ਸਰਬਉੱਚ ਅਦਾਲਤ ਨੇ ਕਿਸਾਨਾਂ ਦੇ ਅੰਦੋਲਨ ਨੂੰ ਠਹਿਰਾਇਆ ਜਾਇਜ਼, ਕਿਸਾਨਾਂ ਦੀ ਇੱਕ ਕਮੇਟੀ ਬਣਾਉਣ ‘ਤੇ ਕੀਤਾ ਜਾ ਰਿਹਾ ਹੈ ਵਿਚਾਰ

‘ਦ ਖ਼ਾਲਸ ਬਿਊਰੋ :- ਸਰਬਉੱਚ ਅਦਾਲਤ ਵਿੱਚ ਦਿੱਲੀ ਦੇ ਬਾਰਡਰ ‘ਤੇ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਕਰਨ ਲਈ ਡਟੇ ਕਿਸਾਨਾਂ ਨੂੰ ਹਟਾਉਣ ਦੀ ਪਟੀਸ਼ਨ ‘ਤੇ ਸੁਣਵਾਈ ਦਾ ਅੱਜ ਦੂਜਾ ਦਿਨ ਸੀ। ਚੀਫ਼ ਜਸਟਿਸ ਐਸ ਏ ਬੋਬੜੇ ਨੇ ਕਿਹਾ ਕਿ, “ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ। ਅਸੀਂ ਇਸ ਵਿੱਚ ਦਖ਼ਲ ਨਹੀਂ ਦਿਆਂਗੇ ਪਰ ਇਸ ਮੁਜ਼ਾਹਰੇ ਨੂੰ ਕਰਨ

Read More
India

ਕਪੂਰਥਲਾ ਦੇ ਕਿਸਾਨਾਂ ਨੇ ਦਿੱਲੀ ਜਾ ਰਹੇ ਟਰੈਕਟਰਾਂ ਵਿੱਚ ਲੱਖਾਂ ਰੁਪਏ ਦਾ ਮੁਫਤ ਡੀਜ਼ਲ ਪਾ ਕੇ ਕੀਤੀ ਸੇਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਅੱਜ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਗਿਆ ਹੈ। ਕਿਸਾਨੀ ਅੰਦੋਲਨ ਨੂੰ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ। ਕਿਸਾਨੀ ਅੰਦੋਲਨ ਦੀ ਗੂੰਜ ਵਿਦੇਸ਼ਾਂ ਵਿੱਚ ਵੀ ਪਹੁੰਚ ਗਈ ਹੈ ਅਤੇ ਵਿਦੇਸ਼ਾਂ ਵਿੱਚ ਵਸਦਾ ਪੰਜਾਬੀ ਭਾਈਚਾਰਾ ਕਿਸਾਨੀ ਅੰਦੋਲਨ ਦਾ ਪੂਰਾ ਸਮਰਥਨ

Read More
India

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਿੰਘੂ ਬਾਰਡਰ ‘ਤੇ ਜੀਉ ਦੇ ਸਿੰਮ ਸਾੜ ਕੇ ਕਾਰਪੋਰੇਟ ਘਰਾਣਿਆਂ ਦਾ ਕੀਤਾ ਵਿਰੋਧ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਨੇ ਅੱਜ ਦਿੱਲੀ ਦੇ ਸਿੰਘੂ-ਕੁੰਡਲੀ ਬਾਰਡਰ ‘ਤੇ ਜੀਉ ਦੀਆਂ ਸਿੰਮਾਂ ਸਾੜ ਕੇ ਕਾਰਪੋਰੇਟ ਘਰਾਣਿਆਂ ਦੇ ਪ੍ਰੋਡਕਟਾਂ ਦਾ ਬਾਈਕਾਟ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ “ਸਾਡੀ ਦੇਸ਼ ਦੀ ਰਾਜਨੀਤੀ ਨੂੰ ਕਾਰਪੋਰੇਟ ਘਰਾਣੇ ਚਲਾ ਰਹੇ ਹਨ।

Read More
India

ਰਾਜਨਾਥ ਸਿੰਘ ਨੇ ਲੋਕਾਂ ਨੂੰ Emotional Blackmail ਕਰਨ ਲਈ ਖੇਤੀ ਕਾਨੂੰਨਾਂ ਨੂੰ ਮਾਂ ਵਰਗਾ ਕਿਹਾ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਿੰਘੂ – ਕੁੰਡਲੀ ਬਾਰਡਰ ‘ਤੇ ਕਿਸਾਨਾਂ ਦਾ ਲੱਖਾਂ ਦਾ ਇਕੱਠ ਹੈ ਅਤੇ ਵੱਡੀ ਸਟੇਜ ਚੱਲ ਰਹੀ ਹੈ। ਧਰਨੇ ‘ਤੇ ਸਾਨੂੰ 18ਵਾਂ ਦਿਨ ਹੋ ਗਿਆ ਹੈ। ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਖੇ ਰੇਲ ਰੋਕੋ ਅੰਦੋਲਨ 83ਵੇਂ ਦਿਨ

Read More
India

ਸਰਬਉੱਚ ਅਦਾਲਤ ਵਿੱਚ ਕਿਸਾਨੀ ਅੰਦੋਲਨ ਖਿਲਾਫ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਨੂੰ ਲੈ ਕੇ ਸਰਬਉੱਚ ਅਦਾਲਤ ਵਿੱਚ ਅਹਿਮ ਸੁਣਵਾਈ ਸ਼ੁਰੂ ਹੋ ਗਈ ਹੈ। ਕਿਸਾਨੀ ਅੰਦੋਲਨ ਨਾਲ ਜੁੜੀ ਪਹਿਲੀ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਹੋਈ ਹੈ। ਪਟੀਸ਼ਨ ਵਿੱਚ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਦਿੱਲੀ ਦੇ ਰਹਿਣ ਵਾਲੇ ਕਾਨੂੰਨ ਦੇ ਵਿਦਿਆਰਥੀ ਰਿਸ਼ਭ

Read More