India

ਬੀਜੇਪੀ ਦੇ IT ਸੈੱਲ ਨੇ ਮੇਰੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ – ਬਲਵੀਰ ਸਿੰਘ ਰਾਜੇਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ ਨੇ ‘ਦ ਖ਼ਾਲਸ ਟੀਵੀ ‘ਤੇ ਸਭ ਤੋਂ ਪਹਿਲਾਂ ਇੰਟਰਵਿਊ ਦੇ ਰਾਹੀਂ ਆਪਣੇ ਬਿਆਨਾਂ ‘ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਮੇਰੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਬੀਜੇਪੀ ਦੀ IT ਸੈੱਲ ਨੇ ਮੇਰੇ ਬਿਆਨਾਂ ਨੂੰ ਗਲਤ ਢੰਗ ਨਾਲ ਪੂਰੀ ਦੁਨੀਆ ਵਿੱਚ ਫੈਲਾ ਦਿੱਤਾ

Read More
Punjab

ਸ਼੍ਰੋਮਣੀ ਅਕਾਲੀ ਦਲ ਨੇ ਮਨਾਇਆ ਪਾਰਟੀ ਦਾ 100ਵਾਂ ਸਥਾਪਨਾ ਦਿਵਸ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਵਿਖੇ ਪਾਰਟੀ ਦਾ 100ਵਾਂ ਸਥਾਪਨਾ ਦਿਵਸ ਮਨਾਇਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਤਹਾਸ ’ਤੇ ਸੰਖੇਪ ਰੂਪ ਵਿੱਚ

Read More
India

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਦੱਸਿਆ ਕਿਸਾਨਾਂ ਦੇ ਹੱਕ ‘ਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਖੇਤੀ ਕਾਨੂੰਨਾਂ ਦੀ ਸਫਾਈ ਦਿੰਦਿਆਂ ਕਿਹਾ ਕਿ ਖੇਤੀਬਾੜੀ ਖੇਤਰ ਲਈ ਉਠਾਏ ਗਏ ਕਦਮਾਂ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ ਹੈ ਅਤੇ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤਾਂ ਲਈ ਬਣਾਏ ਗਏ ਹਨ। ਰਾਜਨਾਥ ਸਿੰਘ ਨੇ ਕਿਹਾ ਕਿ “

Read More
India

ਕੇਂਦਰ ਸਰਕਾਰ ਨੇ ਸਿੰਘੂ ਬਾਰਡਰ ‘ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ, ਵੱਡੇ ਪੱਥਰਾਂ ਨਾਲ ਕੀਤੀ ਜਾ ਰਹੀ ਹੈ ਬੈਰੀਕੇਡਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਗਿਆ ਹੈ। ਸਾਰੇ ਵਰਗਾਂ ਦੇ ਲੋਕਾਂ ਵੱਲੋਂ ਕਿਸਾਨਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ। ਪੰਜਾਬੀ ਕਲਾਕਾਰ ਵੀ ਕਿਸਾਨਾਂ ਦੇ ਸਮਰਥਨ ਵਿੱਚ ਅੱਗੇ ਆਏ ਹਨ। ਖਿਡਾਰੀਆਂ ਨੇ ਤਾਂ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਆਪਣੇ ਪੁਰਸਕਾਰ ਵਾਪਸ ਕਰਨ ਦਾ

Read More
India Punjab

BKU ਉਗਰਾਹਾਂ ਨੇ ਕਿਸਾਨ ਜਥੇਬੰਦੀਆਂ ਦੀ ਇੱਕ ਦਿਨਾ ਭੁੱਖ ਹੜਤਾਲ ਤੋਂ ਖੁਦ ਨੂੰ ਕੀਤਾ ਅਲੱਗ

‘ਦ ਖ਼ਾਲਸ ਬਿਊਰੋ :- ਪੰਜਾਬ ਦੀ ਵੱਡੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 32 ਕਿਸਾਨ ਜਥੇਬੰਦੀਆਂ ਵੱਲੋਂ ਇੱਕ ਦਿਨ ਦੀ ਭੁੱਖ ਹੜਤਾਲ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਬੀਕੇਯੂ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਨਹੀਂ ਕਿਹਾ ਗਿਆ ਹੈ। ਉਨ੍ਹਾਂ

Read More
India

ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੀ ਅੱਜ ਇੱਕ ਦਿਨਾ ਭੁੱਖ ਹੜਤਾਲ ਸ਼ੁਰੂ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ। ਅੱਜ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਅਰਦਾਸ ਕਰਕੇ ਇੱਕ ਦਿਨ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਲੀਡਰਾਂ ਸਮੇਤ ਕੁੱਲ 42 ਜਥੇਬੰਦੀਆਂ ਦੇ ਲੀਡਰ ਸਵੇਰੇ 8 ਵਜੇ ਤੋਂ

Read More
Punjab

ਕਿਸਾਨੀ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਗਈ ਜਾਨ, ਮੁੰਡੇ ਦੇ ਵਿਆਹ ਦੀਆਂ ਤਿਆਰੀਆਂ ਕਰਨ ਲਈ ਆ ਰਹੇ ਸੀ ਵਾਪਸ

‘ਦ ਖ਼ਾਲਸ ਬਿਊਰੋ :- ਕਿਸਾਨਾਂ ਦਾ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਵਿੱਚ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਲੋਕ ਕਿਸਾਨਾਂ ਦੇ ਅੰਦੋਲਨ ਨਾਲ ਜੁੜਦੇ ਜਾ ਰਹੇ ਹਨ। ਅਜਿਹੇ ਵਿੱਚ ਬਹੁਤ ਦੁਖਦਾਈ ਖਬਰਾਂ ਵੀ ਆ ਰਹੀਆਂ ਹਨ। ਦਿੱਲੀ ਅੰਦੋਲਨ ਤੋਂ ਵਾਪਸ ਪਰਤ ਰਹੇ  ਕਿਸਾਨ ਬਲਬੀਰ ਸਿੰਘ ਦੀ ਸੜਕ ਹਾਦਸੇ

Read More
India

ਸੁਪਰੀਮ ਕੋਰਟ ਵਿੱਚ ਦਿੱਲੀ ‘ਚ ਲੱਗੇ ਕਿਸਾਨੀ ਧਰਨੇ ਨੂੰ ਲੈ ਕੇ ਸੁਣਵਾਈ ਹੋਵੇਗੀ ਸ਼ੁਰੂ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨ ‘ਤੇ ਕਿਸਾਨ ਅਤੇ ਕੇਂਦਰ ਸਰਕਾਰ ਦੇ ਵਿੱਚ ਗੱਲਬਾਤ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਦੇ ਚੀਫ਼ ਜਸਟਿਸ SK ਬੋਬਡੇ ਦੀ ਅਗਵਾਈ ਵਿੱਚ ਜਸਟਿਸ ਬੋਪਨਾ ਅਤੇ ਜਸਟਿਸ ਰਾਮਾਸੁਬਰਾਮਨਿਅਮ ਦੀ ਬੈਂਚ ਦਿੱਲੀ ਧਰਨੇ ਨੂੰ ਲੈ ਕੇ 16 ਦਸੰਬਰ ਨੂੰ ਸੁਣਵਾਈ ਕਰਨ ਜਾ ਰਹੀ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਦਿੱਲੀ

Read More
International

ਅਮਰੀਕਾ ਦੇ ਵਾਸ਼ਿੰਗਟਨ ਵਿੱਚ ਨੌਜਵਾਨਾਂ ਨੇ ਗਾਂਧੀ ਦੇ ਬੁੱਤ ਨੂੰ ‘ਖ਼ਾਲਿਸਤਾਨੀ ਝੰਡੇ’ ਨਾਲ ਢੱਕਿਆ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਵਾਸ਼ਿੰਗਟਨ ਵਿੱਚ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਦੇ ਸਮਰਥਨ ਵਿੱਚ ਸਿੱਖ-ਅਮਰੀਕੀ ਨੌਜਵਾਨਾਂ ਨੇ ਪ੍ਰਦਰਸ਼ਨ ਕੀਤਾ ਅਤੇ ਇਸ ਦੌਰਾਨ ਕੁੱਝ ‘ਸ਼ਰਾਰਤੀ ਅਨਸਰਾਂ’ ਵੱਲੋਂ ਭਾਰਤੀ ਦੂਤਘਰ ਦੇ ਬਾਹਰ ਗਾਂਧੀ ਦੇ ਬੁੱਤ ਨੂੰ ‘ਖ਼ਾਲਿਸਤਾਨੀ ਝੰਡੇ’ ਨਾਲ ਢੱਕਿਆ ਗਿਆ। ਗਰੇਟਰ ਵਾਸ਼ਿੰਗਟਨ ਡੀਸੀ, ਮੈਰੀਲੈਂਡ ਅਤੇ ਵਰਜੀਨੀਆ ਤੋਂ ਇਲਾਵਾ ਨਿਊ ਯਾਰਕ, ਨਿਊ

Read More
Punjab

ਪੰਜਾਬ ਦੀ ਨਾਮਵਰ ਫਿਲਮ ਪ੍ਰੋਡਕਸ਼ਨ ਕੰਪਨੀ “ਰਿਦਮ ਬੁਆਏਜ ਐਂਟਰਟੇਨਮੈਂਟ” ਨੇ ਸਾਰੇ ਕਲਾਕਾਰਾਂ ਦੇ ਗੀਤ ਵਾਪਸ ਲਏ

‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਪੂਰੀ ਦੁਨੀਆ ਵਿੱਚ ਤੇਜ਼ ਹੋ ਰਿਹਾ ਹੈ। ਕਿਸਾਨੀ ਅੰਦੋਲਨ ‘ਚ ਹਰ ਕੋਈ ਵੱਧ ਚੜ੍ਹ ਕੇ ਹਿੱਸਾ ਲੈ ਰਿਹਾ ਹੈ। ਸਭ ਦਾ ਇੱਕੋ ਹੀ ਮਕਸਦ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਵਾਇਆ ਜਾਵੇ। ਇਸ ਅੰਦੋਲਨ ‘ਚ ਆਮ ਲੋਕਾਂ ਦੇ ਨਾਲ-ਨਾਲ ਪੰਜਾਬੀ ਕਲਾਕਾਰ ਵੀ ਹਿੱਸਾ ਲੈ ਰਹੇ ਹਨ। ਪੰਜਾਬੀ ਮਿਊਜ਼ਿਕ

Read More