India

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਲਿੱਖੀ ਅੱਠ ਸਫ਼ਿਆਂ ਦੀ ਖੁੱਲ੍ਹੀ ਚਿੱਠੀ, ਖੇਤੀ ਕਾਨੂੰਨਾਂ ਦੇ ਦੱਸੇ ਫਾਇਦੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਇੱਕ ਅੱਠ ਸਫ਼ਿਆਂ ਦੀ ਖੁੱਲ੍ਹੀ ਚਿੱਠੀ ਲਿਖ ਕੇ ਨਵੇਂ ਖੇਤੀ ਕਾਨੂੰਨਾਂ ਦੇ ਫ਼ਾਇਦੇ ਦੱਸੇ ਹਨ। ਉਨ੍ਹਾਂ ਨੇ ਚਿੱਠੀ ਆਪਣੇ ਟਵਿੱਟਰ ਹੈਂਡਲ ਤੋਂ ਸਾਂਝੀ ਕੀਤੀ। ਤੋਮਰ ਨੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਤੋਮਰ ਨੇ

Read More
India Punjab

ਕਿਸਾਨੀ ਅੰਦੋਲਨ ‘ਚ ਕੁੰਡਲੀ ਬਾਰਡਰ ‘ਤੇ ਇੱਕ ਹੋਰ ਨੌਜਵਾਨ ਕਿਸਾਨ ਭੀਮ ਸਿੰਘ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਵਿੱਚ ਇੱਕ ਹੋਰ ਨੌਜਵਾਨ ਕਿਸਾਨ ਭੀਮ ਸਿੰਘ ਦੀ ਮੌਤ ਹੋ ਗਈ ਹੈ। ਬੀਤੀ ਦੇਰ ਰਾਤ ਕਿਸਾਨ ਭੀਮ ਸਿੰਘ ਬਾਥਰੂਮ ਕਰਨ ਟਰਾਲੀ ‘ਚੋਂ ਉੱਠਿਆ ਅਤੇ ਪੁਲ ‘ਤੇ ਇੱਕ ਪਾਸੇ ਡੂੰਘੇ ਨਾਲੇ ‘ਚ ਜਾ ਡਿੱਗਿਆ। ਸਾਰੀ ਰਾਤ ਨੌਜਵਾਨ ਨਾਲੇ ‘ਚ ਪਿਆ ਰਿਹਾ ਅਤੇ ਠੰਢ ‘ਚ ਦਮ ਤੋੜ ਗਿਆ। ਨੌਜਵਾਨ ਆਪਣੇ ਪਿੱਛੇ

Read More
India

ਕਿਸਾਨੀ ਅੰਦੋਲਨ ‘ਤੇ ਸਰਬਉੱਚ ਅਦਾਲਤ ਵਿੱਚ ਹੋ ਰਹੀ ਹੈ ਸੁਣਵਾਈ

‘ਦ ਖ਼ਾਲਸ ਬਿਊਰੋ :- ਅੱਜ ਸਰਬਉੱਚ ਅਦਾਲਤ ਵਿੱਚ ਦਿੱਲੀ ਦੀ ਸੀਮਾ ‘ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਡਟੇ ਕਿਸਾਨਾਂ ਨੂੰ ਹਟਾਉਣ ਦੀ ਪਟੀਸ਼ਨ ‘ਤੇ ਸੁਣਵਾਈ ਹੋ ਰਹੀ ਹੈ। ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਘੇਰੀ ਬੈਠੇ ਕਿਸਾਨਾਂ ਨੂੰ ਕਰੀਬ 20 ਦਿਨਾਂ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ।

Read More
India

ਕਿਸਾਨੀ ਮਸਲੇ ਦੇ ਹੱਲ ਲਈ ਸਰਬਉੱਚ ਅਦਾਲਤ ਨੇ ਇੱਕ ਕਮੇਟੀ ਬਣਾਉਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਨੇ ਕਿਸਾਨ ਅੰਦੋਲਨ ਵਿੱਚ ਦਖਲ ਦਿੰਦਿਆਂ ਮਾਮਲੇ ਦੇ ਹੱਲ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਕਮੇਟੀ ਵਿੱਚ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਨੂੰ ਸ਼ਾਮਿਲ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਫਿਲਹਾਲ ਗੱਲਬਾਤ ਦੇ ਨਾਲ ਮਸਲੇ ਦਾ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਇਸ ਕਮੇਟੀ ਦੇ

Read More
India

ਦਿੱਲੀ ਬੈਠੇ ਕਿਸਾਨ ਲੀਡਰਾਂ ਦੇ ਵੱਡੇ ਐਲਾਨ, ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀਆਂ ਦੇਣ ਦਾ ਵੀ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਕਰਨ ਤੋਂ ਪਹਿਲਾਂ ਆਪਸ ਵਿੱਚ 2 ਮੀਟਿੰਗਾਂ ਕੀਤੀਆਂ। ਪਹਿਲੀ ਮੀਟਿੰਗ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਹੋਈ ਅਤੇ ਦੂਜੀ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵਿਚਕਾਰ ਹੋਈ। ਕਿਸਾਨ ਜਥੇਬੰਦੀਆਂ ਨੇ 20 ਦਸੰਬਰ ਨੂੰ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਹਰ ਪਿੰਡ ਅਤੇ ਸ਼ਹਿਰ ਵਿੱਚ

Read More
India

ਕਿਸਾਨੀ ਅੰਦੋਲਨ ‘ਚ ਹਿੱਸਾ ਪਾਉਣ ਲਈ ਸਿੰਘੂ ਬਾਰਡਰ ‘ਤੇ ਸ਼ਮੂਲੀਅਤ ਕਰ ਸਕਦੀਆਂ ਹਨ 2000 ਤੋਂ ਵੱਧ ਔਰਤਾਂ

‘ਦ ਖ਼ਾਲਸ ਬਿਊਰੋ :-  ਦਿੱਲੀ ਦੀਆਂ ਸਰਹੱਦਾਂ ’ਤੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਹੋ ਸਕਦਾ ਹੈ। ਜਾਣਕਾਰੀ ਮੁਤਾਬਕ ਸਿੰਘੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਪਰਿਵਾਰਾਂ ਦੀਆਂ 2000 ਤੋਂ ਵੱਧ ਔਰਤਾਂ ਕੁੱਝ ਦਿਨਾਂ ਵਿੱਚ ਉਥੇ ਪਹੁੰਚ ਸਕਦੀਆਂ ਹਨ। ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜਾਬ

Read More
India

ਭੁੱਖ ਹੜਤਾਲ ‘ਤੇ ਬੈਠੇ ਬਲਵੀਰ ਸਿੰਘ ਰਾਜੇਵਾਲ ਦੇ ਭਾਸ਼ਣ ‘ਤੇ ਵਿਵਾਦ, ਕੇਸਰੀ ਨਿਸ਼ਾਨ ਸਾਹਿਬ ਤੇ ਨਿਹੰਗ ਸਿੰਘਾਂ ਬਾਰੇ ਦਿੱਤਾ ਵਿਵਾਦਿਤ ਬਿਆਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਖ਼ਾਲਿਸਤਾਨੀ ਰੰਗ ਨਾ ਦਿੱਤਾ ਜਾਵੇ। ਟਾਵਰ ‘ਤੇ ਨਿਸ਼ਾਨ ਸਾਹਿਬ ਲਾਉਣ ਵਾਲਿਆਂ ਨੂੰ ਸਲਾਹ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਨਿਸ਼ਾਨ ਸਾਹਿਬ ਨੂੰ ਟਾਵਰ ਤੋਂ ਉਤਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਵਾਲੇ ਥਾਂ

Read More
India

ਕੱਲ੍ਹ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਲੀਡਰ ਕਰਨਗੇ ਭੁੱਖ ਹੜਤਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਲੀਡਰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਇੱਕ ਦਿਨ ਲਈ ਭੁੱਖ ਹੜਤਾਲ ਕਰਨਗੇ। ਕੱਲ੍ਹ ਦੇਸ਼ ਦੇ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਸਵੇਰ ਤੋਂ ਸ਼ਾਮ ਤੱਕ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਣਗੇ। ਕਿਸਾਨਾਂ ਨੇ ਕਿਹਾ ਕਿ ਅਸੀਂ ਅੰਦੋਲਨ ਨੂੰ ਹਾਲੇ ਤੱਕ ਇੱਥੋਂ ਤੱਕ ਹੀ ਸੀਮਤ

Read More
Punjab

ਪੰਜਾਬ ਜੇਲ੍ਹ ਮਹਿਕਮੇ ਦੇ DIG ਲਖਵਿੰਦਰ ਸਿੰਘ ਜਾਖੜ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਵਿੱਚ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਦਿਨੋ-ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦੇ ਅੰਦੋਲਨ ਵਿੱਚ ਹਰ ਕੋਈ ਆਪਣਾ ਬਣਦਾ ਸਹਿਯੋਗ ਪਾ ਰਿਹਾ ਹੈ। ਕਿਸਾਨੀ ਅੰਦੋਲਨ ਦੀ ਹਮਾਇਤ ਵਿੱਚ ਕਈ ਖਿਡਾਰੀਆਂ ਨੇ ਆਪਣੇ ਪੁਰਸਕਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਵਾਪਸ ਮੋੜਨ ਦਾ ਐਲਾਨ ਕੀਤਾ ਹੈ ਤਾਂ ਉੱਥੇ

Read More
India Punjab

ਹਜ਼ਾਰਾਂ ਕਿਸਾਨਾਂ ਦੇ ਕਾਫਲੇ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੇ ਮੁੱੜ ਵੱਡੇ ਪੱਥਰਾਂ ਨਾਲ ਰੋਕਿਆ ਰਸਤਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤਿੱਖਾ ਕਰਨ ਦੀ ਦਿੱਤੀ ਚਿਤਾਵਨੀ ਮਗਰੋਂ ਹਰਿਆਣਾ ਸਰਕਾਰ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਇੱਕ ਵਾਰ ਮੁੜ ਤੋਂ ਰਸਤਿਆਂ ਉੱਤੇ ਰੋਕਾਂ ਲਾ ਦਿੱਤੀਆਂ ਹਨ ਪਰ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਦਿੱਲੀ ਜਾਣ ਦੇ ਚਾਹਵਾਨ ਕਿਸਾਨਾਂ ਨੇ ਢਾਬੀ

Read More