ਅਗਨੀਪੱਥ ਸਕੀਮ ‘ਤੇ ਵਿਰੋਧੀਆਂ ਦਾ ਨਿਸ਼ਾਨਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਗਨੀਪੱਥ ਯੋਜਨਾ ਉੱਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ 2 ਸਾਲ ਫੌਜ ‘ਚ ਭਰਤੀ ‘ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ ‘ਚ ਰਹੋ। ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ। ਇਹ ਫੌਜ ਦਾ ਵੀ ਅਪਮਾਨ ਹੈ, ਦੇਸ਼