ਹੜ੍ਹਾਂ ‘ਤੇ ਸੁਪਰੀਮ ਕੋਰਟ ਨੇ ਸੂਬਿਆਂ ਨੂੰ ਨੋਟਿਸ ਕੀਤਾ ਜਾਰੀ
ਉੱਤਰੀ ਭਾਰਤ ਦੇ ਕਈ ਰਾਜ, ਜਿਵੇਂ ਕਿ ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਪੰਜਾਬ, ਪਿਛਲੇ ਕੁਝ ਦਿਨਾਂ ਤੋਂ ਹੜ੍ਹਾਂ ਅਤੇ ਕੁਦਰਤੀ ਆਫ਼ਤਾਂ ਦੀ ਮਾਰ ਝੱਲ ਰਹੇ ਹਨ। ਭਾਰੀ ਬਾਰਿਸ਼, ਬੱਦਲ ਫਟਣ ਅਤੇ ਜ਼ਮੀਨ ਖਿਸਕਣ ਕਾਰਨ ਸੈਂਕੜੇ ਲੋਕਾਂ ਦੀਆਂ ਜਾਨਾਂ ਗਈਆਂ ਹਨ ਅਤੇ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਪਰੀਮ ਕੋਰਟ