ਮਜੀਠੀਆ ਲਈ ਆਕਸੀਜਨ ਦੀ ਸਪਲਾਈ ਵਧਾਈ
‘ਦ ਖ਼ਾਲਸ ਬਿਊਰੋ : ਦੇਸ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਵੱਲੋਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦੇ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ ਤਾਰੀ ‘ਤੇ 31 ਜਨਵਰੀ ਤੱਕ ਰੋਕ ਲਾ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਪੇਸ਼ਗੀ ਜ਼ਮਾਨਤ ਦੀ