70 ਕਿਸਾਨ ਪਰਿਵਾਰਾਂ ਨੂੰ ਹਾਈ ਕੋਰਟ ਨੇ ਦਿੱਤੀ ਰਾਹਤ ,ਜ਼ਮੀਨ ਖਾਲੀ ਕਰਨ ਦੇ ਨੋਟਿਸ ’ਤੇ ਮਿਲੀ ਸਟੇਅ
‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤੋਂ ਮੁੱਲਾਂਪੁਰ ਦੇ 70 ਕਿਸਾਨ ਪਰਿਵਾਰਾਂ ਨੂੰ ਰਾਹਤ ਮਿਲੀ। ਹਾਈ ਕੋਰਟ ਵੱਲੋਂ ਪੰਚਾਇਤੀ ਵਿਭਾਗ ਦੇ ਨੋਟਿਸ ‘ਤੇ ਸਟੇਅ ਲਾਅ ਦਿੱਤਾ ਗਿਆ। ਪੰਚਾਇਤ ਵਿਭਾਗ ਨੇ ਜ਼ਮੀਨ ਖਾਲੀ ਕਰਨ ਦਾ ਨੋਟਿਸ ਦਿੱਤਾ ਸੀ। ਇਹ ਪਰਿਵਾਰ 110 ਸਾਲਾਂ ਤੋਂ ਇਸ ਜ਼ਮੀਨ ‘ਤੇ ਖੇਤੀ ਕਰ ਰਹੇ ਹਨ। ਅਦਾਲਤ ਵਿੱਚ