STF ਹਰਿਆਣਾ ਨੇ ਲਾਰੇਂਸ ਬਿਸ਼ਨੋਈ ਗੈਂ ਗ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ ਤਾਰ
‘ਦ ਖ਼ਾਲਸ ਬਿਊਰੋ : ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਬਹਾਦਰਗੜ੍ਹ ਦੀ ਵਿਸ਼ੇਸ਼ ਟੀਮ ਨੇ ਗੈਂ ਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਗੈਂ ਗਸਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਵਿੱਚ ਪੰਜਾਬੀ ਗਾਇਕ ਮੂਸੇਵਾਲਾ ਕ ਤ ਲ ਕਾਂਡ ਵਿੱਚ ਗ੍ਰਿਫ਼ਤਾ ਰ ਕੀਤੇ ਗਏ ਟੀਨੂੰ ਭਿਵਾਨੀ ਦਾ ਛੋਟਾ ਭਰਾ ਅਤੇ ਦੱਖਣੀ ਹਰਿਆਣਾ ਵਿੱਚ