ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ ਵਿੱਚ ਸਟਾਕ ਮਾਰਕੀਟ ਡਿੱਗਿਆ
ਅਮਰੀਕਾ-ਚੀਨ ਵਪਾਰਕ ਤਣਾਅ ਵਧਣ ਕਰਕੇ ਭਾਰਤ ਸਮੇਤ ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ ‘ਚ ਤਰਥੱਲੀ ਮੱਚੀ ਹੋਈ ਹੈ। ਦੋ ਦਿਨਾਂ ਦੀ ਤੇਜ਼ੀ ਮਗਰੋਂ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 165.3 ਅੰਕ ਡਿੱਗ ਕੇ 76,569.59 ’ਤੇ ਆ ਗਿਆ ਅਤੇ ਨਿਫਟੀ 51.55 ਅੰਕ ਡਿੱਗ ਕੇ 23,277 ’ਤੇ ਪਹੁੰਚ ਗਿਆ। ਸੈਂਸੈਕਸ ਫਰਮਾਂ ਵਿੱਚੋਂ ਮਾਰੂਤੀ, ਸਨ ਫਾਰਮਾ, NTPC, ਟਾਟਾ ਸਟੀਲ, ਰਿਲਾਇੰਸ ਅਤੇ