ਸਟਾਕ ਮਾਰਕੀਟ ਵਿੱਚ 2000 ਅੰਕਾਂ ਦਾ ਰਿਕਾਰਡ ਵਾਧਾ, ਡਾਲਰ ਦੇ ਮੁਕਾਬਲੇ ਰੁਪਿਆ 42 ਪੈਸੇ ਮਜ਼ਬੂਤ ਹੋਇਆ
ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਸ਼ੇਅਰ ਬਾਜ਼ਾਰ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਸੀ। ਸੋਮਵਾਰ ਨੂੰ ਕਾਰੋਬਾਰ ਦੀ ਸ਼ੁਰੂਆਤ ‘ਚ ਸੈਂਸੈਕਸ 2000 ਅੰਕ ਵਧ ਕੇ 76,738 ‘ਤੇ ਪਹੁੰਚ ਗਿਆ। ਇਹ ਸੈਂਸੈਕਸ ਦਾ ਹੁਣ ਤੱਕ ਦਾ ਸਭ ਤੋਂ ਉੱਚਾ ਪੱਧਰ ਹੈ। ਇਸ ਦੇ ਨਾਲ ਹੀ ਨਿਫਟੀ ਵੀ 23,338 ਦੇ ਆਪਣੇ ਸਰਵਕਾਲੀ ਉੱਚ ਪੱਧਰ ‘ਤੇ