Punjab

ਪੰਜਾਬ ਆਮ ਨਾਲੋਂ 5.2 ਡਿਗਰੀ ਵੱਧ ਗਰਮ, ਤੂਫ਼ਾਨ ਦੀ ਚੇਤਾਵਨੀ, ਯੈਲੋ ਅਲਰਟ ਜਾਰੀ

ਮੁਹਾਲੀ : ਹੁਣ ਹੁੰਮਸ ਭਰੀ ਗਰਮੀ ਨੇ ਪੰਜਾਬ ਵਿੱਚ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਨਮੀ ਵਧਣ ਨਾਲ ਘੱਟੋ-ਘੱਟ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਫਿਰ ਵੀ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 5.2 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਅੱਜ ਮੌਸਮ ਵਿਭਾਗ ਨੇ ਤੂਫ਼ਾਨ ਅਤੇ ਤੇਜ਼ ਹਵਾਵਾਂ

Read More