ਪੰਜਾਬ ‘ਚ ਤੂਫ਼ਾਨ ਨੇ ਮਚਾਈ ਤਬਾਹੀ, ਕਿਸਾਨਾਂ ਦੀ ਕਣਕ ਦੀ ਫਸਲ ਦਾ ਹੋਇਆ ਨੁਕਸਾਨ
ਲੰਘੇ ਕੱਲ੍ਹ ਪੰਜਾਬ ਦੇ ਇਲਾਕਿਆਂ ਵਿੱਚ ਮੌਸਮ ਦਾ ਮਿਜਾਜ ਬਦਲ ਗਿਆ ਹੈ। ਫਤਿਹਗੜ੍ਹ ਸਾਹਿਬ , ਪਟਿਆਲਾ, ਖੰਨਾ,ਸੰਗਰੂਰ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਤੂਫ਼ਾਨ ਤੋਂ ਬਾਅਦ ਭਾਰੀ ਮੀਂਹ ਪਿਆ ਹੈ। ਭਿਆਨਕ ਤੂਫ਼ਾਨ ਅਤੇ ਤੇਜ ਬਾਰਿਸ਼ ਨਾਲ ਭਾਰੀ ਗੜ੍ਹੇਮਾਰੀ ਵੀ ਹੋਈ ਹੈ। ਕਈ ਜਿਲ੍ਹਿਆਂ ‘ਚ ਹੋ ਰਹੀ ਭਾਰੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਮੰਡੀਆਂ ਅਤੇ ਖੇਤਾਂ