ਇਰਾਨ ਦੀ ਤਿੰਨ ਸਮੁੰਦਰੀ ਰਾਹ ਬੰਦ ਕਰਨ ਦੀ ਧਮਕੀ ਤੋਂ ਬਾਅਦ ਟਰੰਪ ਦਾ ਵੱਡਾ ਐਲਾਨ
- by Gurpreet Singh
- April 16, 2026
- 0 Comments
ਇਰਾਨ ਨਾਲ ਚੱਲ ਰਹੀ ਤਣਾਅ ਭਰੀ ਸਥਿਤੀ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਐਲਾਨ ਕੀਤਾ ਹੈ। ਇਰਾਨ ਵੱਲੋਂ ਹੋਰਮੁਜ਼ ਜਲਮਾਰਗ ਸਮੇਤ ਤਿੰਨ ਸਮੁੰਦਰੀ ਰਾਹ ਬੰਦ ਕਰਨ ਤੋਂ ਬਾਅਦ ਅਮਰੀਕਾ ਨੇ ਇਸ ਖੇਤਰ ਵਿਚ ਨਾਕਾਬੰਦੀ ਲਾਈ ਸੀ, ਜਿਸ ਕਾਰਨ ਵਿਸ਼ਵ ਵਪਾਰ ਤੇ ਤੇਲ ਸਪਲਾਈ ਪ੍ਰਭਾਵਿਤ ਹੋਈ ਸੀ। ਟਰੰਪ ਨੇ ਟ੍ਰੂਥ ਸੋਸ਼ਲ ’ਤੇ ਲਿਖਿਆ ਕਿ ਉਹ
ਜੰਗਬੰਦੀ ਤੋਂ ਬਾਅਦ ਇਜ਼ਰਾਈਲ ਵੱਲੋਂ ਲਿਬਨਾਨ ’ਤੇ ਹਮਲੇ ਤੇਜ਼, ਇੱਕ ਦਿਨ ’ਚ 254 ਲੋਕਾਂ ਦੀ ਮੌਤ
- by Gurpreet Singh
- April 9, 2026
- 0 Comments
ਲਿਬਨਾਨ ਵਿੱਚ ਇਜ਼ਰਾਈਲੀ ਹਮਲਿਆਂ ਨੇ ਫਿਰ ਤੋਂ ਖੂਨੀ ਰੂਪ ਧਾਰ ਲਿਆ ਹੈ। ਈਰਾਨ ਅਤੇ ਅਮਰੀਕਾ ਵਿਚਾਲੇ ਜੰਗਬੰਦੀ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਇਜ਼ਰਾਈਲ ਨੇ ਲਿਬਨਾਨ ਉੱਤੇ ਵੱਡੇ ਪੱਧਰ ‘ਤੇ ਹਵਾਈ ਹਮਲੇ ਤੇਜ਼ ਕਰ ਦਿੱਤੇ ਹਨ। ਬੁੱਧਵਾਰ ਨੂੰ ਹੋਏ ਇਸ ਹਮਲਿਆਂ ਵਿੱਚ ਇੱਕ ਦਿਨ ਵਿੱਚ ਹੀ 254 ਲੋਕਾਂ ਦੀ ਮੌਤ ਹੋ ਗਈ ਅਤੇ 1,165
ਅਮਰੀਕਾ-ਇਜ਼ਰਾਈਲ-ਈਰਾਨ ਜੰਗ ਦਾ 27ਵਾਂ ਦਿਨ, ਈਰਾਨ ਨੇ ਭਾਰਤ ਨੂੰ ਹੋਰਮੁਜ਼ ਵਿੱਚੋਂ ਲੰਘਣ ਦੀ ਇਜਾਜ਼ਤ ਦਿੱਤੀ
- by Gurpreet Singh
- March 26, 2026
- 0 Comments
ਅੱਜ ਅਮਰੀਕਾ-ਇਜ਼ਰਾਈਲ-ਈਰਾਨ ਯੁੱਧ ਦਾ 27ਵਾਂ ਦਿਨ ਹੈ। ਇਸੇ ਦੌਰਾਨ ਈਰਾਨ ਨੇ ਭਾਰਤ ਸਮੇਤ ਪੰਜ ਦੇਸ਼ਾਂ” ਨੂੰ ਹੋਰਮੁਜ਼ ਜਲਡਮਰੂ ਵਿਚੋਂ ਲੰਘਣ ਦੀ ਇਜਾਜ਼ਤ ਦੇ ਦਿੱਤੀ ਹੈ। ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਵੀਰਵਾਰ, 26 ਮਾਰਚ ਨੂੰ ਕਿਹਾ ਕਿ ਭਾਰਤ ਉਨ੍ਹਾਂ ਪੰਜ ਦੋਸਤਾਨਾ ਦੇਸ਼ਾਂ ਵਿੱਚੋਂ ਇੱਕ ਹੈ ਜਿਨ੍ਹਾਂ ਦੇ ਜਹਾਜ਼ਾਂ ਨੂੰ ਹੋਰਮੁਜ਼ ਜਲਡਮਰੂ ਵਿੱਚੋਂ ਲੰਘਣ ਦੀ
