Punjab

ਪੰਜਾਬ ’ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਸੂਬੇ ਭਰ ’ਚ ਬੱਸਾਂ ਰਹਿਣਗੀਆਂ ਬੰਦ

ਮੁਹਾਲੀ : ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੰਗਲਵਾਰ ਅੱਧੀ ਰਾਤ ਤੋਂ 11 ਜੁਲਾਈ ਤੱਕ ਹੜਤਾਲ ਸ਼ੁਰੂ ਕੀਤੀ ਹੈ। ਇਸ ਨਾਲ ਸਰਕਾਰ ਵਿਰੁੱਧ ਮੋਰਚਾ ਖੋਲ੍ਹਦੇ ਹੋਏ 3000 ਤੋਂ ਵੱਧ ਸਰਕਾਰੀ ਬੱਸਾਂ ਸੜਕਾਂ ਤੋਂ ਗਾਇਬ ਹੋ ਗਈਆਂ। ਹਾਲਾਂਕਿ, ਵਿਭਾਗ ਦੇ ਸਥਾਈ ਡਰਾਈਵਰ ਕੁਝ ਬੱਸਾਂ ਚਲਾ ਰਹੇ ਹਨ,

Read More