ਪੰਜਾਬ ਵਿੱਚ ਪਨਬਸ ਅਤੇ ਪੀਆਰਟੀਸੀ ਕਰਮਚਾਰੀਆਂ ਦੀ ਹੜਤਾਲ ਮੁਲਤਵੀ: ਮੰਤਰੀ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ
ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 7 ਤੋਂ 9 ਅਪ੍ਰੈਲ ਤੱਕ ਪੰਜਾਬ ਭਰ ਵਿੱਚ ਐਲਾਨੀ ਹੜਤਾਲ ਰੱਦ ਕਰ ਦਿੱਤੀ ਹੈ। ਇਹ ਫੈਸਲਾ ਯੂਨੀਅਨ ਆਗੂਆਂ ਦੀ ਰਾਜ ਦੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ, ਜਿਸ ਵਿੱਚ ਸਮਝੌਤਾ ਹੋਇਆ। ਯੂਨੀਅਨ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਵਿੱਚ ਟਰਾਂਸਪੋਰਟ ਨੀਤੀ, ਕਿਲੋਮੀਟਰ ਸਕੀਮ ਦੀਆਂ