ਪੰਜਾਬ ‘ਚ ਬਦਲਿਆ ਮੌਸਮ, ਹਲਕੇ ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ
ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਬਦਲਾਅ ਸਰਗਰਮ ਪੱਛਮੀ ਗੜਬੜ ਦੇ ਕਾਰਨ ਹਨ। ਪਿਛਲੇ 24 ਘੰਟਿਆਂ ਦੌਰਾਨ ਵੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। ਅੱਜ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਇਲਾਕਿਆਂ ਵਿੱਚ