ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ
ਮੁਹਾਲੀ : ਪੰਜਾਬ ਵਿੱਚ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ ਹੈ। ਇਹ ਮੌਸਮ 19 ਅਗਸਤ ਤੱਕ ਜਾਰੀ ਰਹਿ ਸਕਦਾ ਹੈ, ਜਦਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ। ਮੌਸਮ ਕੇਂਦਰ ਮੁਤਾਬਕ, ਕੱਲ੍ਹ ਦੀ ਬਾਰਿਸ਼ ਤੋਂ ਬਾਅਦ ਕੁਝ ਜ਼ਿਲ੍ਹਿਆਂ ਵਿੱਚ ਤਾਪਮਾਨ