ਪਰਾਲੀ ਨੂੰ ਲੈ ਕੇ ਖੇਤੀਬਾੜੀ ਮੰਤਰੀ ਦਾ ਵੱਡਾ ਦਾਅਵਾ! ਆਪਣੀ ਸਰਕਾਰ ਦੀ ਵੀ ਥਾਪੜੀ ਪਿੱਠ
ਬਿਉਰੋ ਰਿਪੋਰਟ – ਇਸ ਸਾਲ ਪੰਜਾਬ ਵਿਚ ਪਿਛਲੇ ਸਾਲ ਦੇ ਮੁਕਾਬਲੇ 70 ਫੀਸਦੀ ਪਰਾਲੀ ਘੱਟ (Stubble Burning) ਸਾੜੀ ਗਈ ਹੈ। ਇਸ ਦਾਅਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ ਹੈ। ਖੁੱਡੀਆਂ ਨੇ ਜਾਣਕਾਰੀ ਦਿੰਦੇ ਕਿਹਾ ਕਿ 30 ਨਵੰਬਰ ਨੂੰ ਸਾਉਣੀ ਦੇ ਸ਼ੀਜਨ ਦਾ ਆਖਰੀ ਦਿਨ ਸੀ ਅਤੇ ਇਸ ਸਮੇਂ ਦੌਰਾਨ ਪਰਾਲੀ ਸਾੜਨ