ਪੰਜਾਬ-ਚੰਡੀਗੜ੍ਹ ਦੇ ਤਾਪਮਾਨ ਵਿੱਚ ਗਿਰਾਵਟ, ਪਰਾਲੀ ਸਾੜਨ ਤੋਂ ਰੋਕਣ ‘ਚ ਨਾਕਾਮ ਰਹੇ 397 ਅਧਿਕਾਰੀਆਂ ਨੂੰ ਨੋਟਿਸ
ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸ਼ਹਿਰਾਂ ਵਿੱਚ ਤਾਪਮਾਨ ਲਗਾਤਾਰ ਬਦਲ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ। ਇਹ ਆਮ ਨਾਲੋਂ 2.8 ਡਿਗਰੀ ਵੱਧ ਹੈ। ਹਾਲਾਂਕਿ ਹੁਣ ਰਾਤਾਂ ਠੰਡੀਆਂ ਹੋਣ ਲੱਗ ਪਈਆਂ ਹਨ। ਸੂਬੇ ‘ਚ ਫਰੀਦਕੋਟ ਸਭ ਤੋਂ ਗਰਮ ਰਿਹਾ ਹੈ। ਇੱਥੇ ਤਾਪਮਾਨ 36 ਡਿਗਰੀ
