ਤਰੁਣ ਚੁੱਘ ਨੇ ਪਰਾਲੀ ਦੇ ਮਾਮਲਿਆਂ ‘ਤੇ ਜਿਤਾਈ ਚਿੰਤਾ , ਕਿਹਾ ਸਮੱਸਿਆ ਨੂੰ ਹੱਲ ਕਰਨ ਲਈ ਮਾਨ ਸਰਕਾਰ ਰਹੀ ਅਸਫਲ
ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਚਿੰਤਾਜਨਕ ਵਾਧਾ ਪ੍ਰਸ਼ਾਸਨ ਦੀ ਨਿਰਾਸ਼ਾਜਨਕ ਅਸਫਲਤਾ ਨੂੰ ਦਰਸਾਉਂਦਾ ਹੈ
ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਚਿੰਤਾਜਨਕ ਵਾਧਾ ਪ੍ਰਸ਼ਾਸਨ ਦੀ ਨਿਰਾਸ਼ਾਜਨਕ ਅਸਫਲਤਾ ਨੂੰ ਦਰਸਾਉਂਦਾ ਹੈ
ਹਰਿਆਣਾ ਸਰਕਾਰ ਨੇ ਇੱਕ ਸੈਟੇਲਾਈਟ ਤਸਵੀਰ ਵੀ ਸਾਂਝੀ ਕੀਤ ਹੈ। ਤਸਵੀਰ ਵਿੱਚ ਹਰਿਆਣਾ ਤੋਂ ਕਈ ਗੁਣਾ ਪੰਜਾਬ ਵਿੱਚ ਪਰਾਲੀ ਸਾੜੇ ਜਾਣ ਦੇ ਹਾਲਾਤ ਦਿਸੇ।
ਪਰਾਲੀ ਸਾੜਨ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (cm bhagwant mann )ਦਾ ਜ਼ਿਲ੍ਹਾ ਸੰਗਰੂਰ ਸੂਬੇ ਵਿੱਚ ਪਹਿਲੇ ਨੰਬਰ ’ਤੇ ਆਇਆ ਹੈ,
ਸੂਬੇ ਭਰ ਵਿੱਚ ਪਰਾਲੀ ਸਾੜਨ ਦੇ 1761 ਮਾਮਲੇ ਸਾਹਮਣੇ ਆਏ, ਜਿਸ ਨੇ 2021 ਦਾ ਰਿਕਾਰਡ ਤੋੜ ਦਿੱਤਾ। ਪਿਛਲੇ ਸਾਲ ਪੰਜਾਬ ਵਿੱਚ ਪਰਾਲੀ ਸਾੜਨ ਦੇ 1373 ਮਾਮਲੇ ਸਾਹਮਣੇ ਆਏ ਸਨ।
ਰਿਮੋਟ ਸੈਂਸਿੰਗ ਸਿਸਟਮ ਅਨੁਸਾਰ ਪੰਜਾਬ ਵਿੱਚ 15 ਸਤੰਬਰ ਤੋਂ 27 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 8147 ਘਟਨਾਵਾਂ ਸਾਹਮਣੇ ਆਈਆਂ ਹਨ।