ਪਰਾਲੀ ਸਾੜਨ ਦੇ ਮਾਮਲਿਆਂ ’ਚ ਆਈ ਵੱਡੀ ਕਮੀ, ਤਰਨ ਤਾਰਨ ’ਚ ਸਭ ਤੋਂ ਵੱਧ ਮਾਮਲੇ
ਬਿਊਰੋ ਰਿਪੋਰਟ (19 ਅਕਤੂਬਰ, 2025): ਇਸ ਸੀਜ਼ਨ ਵਿੱਚ ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵੱਡੀ ਕਮੀ ਆਈ ਹੈ। ਸ਼ਨੀਵਾਰ ਨੂੰ ਸੂਬੇ ’ਚ 33 ਮਾਮਲੇ ਦਰਜ ਕੀਤੇ ਗਏ, ਜੋ ਇਸ ਸਾਲ ਦੇ ਖਰੀਫ਼ ਸੀਜ਼ਨ ਦੇ ਇਕ ਦਿਨ ਦੇ ਸਭ ਤੋਂ ਵੱਧ ਮਾਮਲੇ ਹਨ। ਹੁਣ ਤੱਕ ਕੁੱਲ 241 ਮਾਮਲੇ ਦਰਜ ਹੋਏ ਹਨ, ਜਦਕਿ ਪਿਛਲੇ ਸਾਲ ਇਸੇ