ਪਰਾਲੀ ਸਾੜਨ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਨੋਡਲ ਅਫ਼ਸਰ ਦੀ ਕੁੱਟਮਾਰ! ਹਸਪਤਾਲ ਦਾਖ਼ਲ, ਮਾਮਲਾ ਦਰਜ
ਬਿਉਰੋ ਰਿਪੋਰਟ (ਪਟਿਆਲਾ): ਪਟਿਆਲਾ ’ਚ ਪਰਾਲੀ ਸਾੜਨ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਨੋਡਲ ਅਫਸਰ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਨੋਡਲ ਅਧਿਕਾਰੀ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਨੋਡਲ ਅਫਸਰ ਦੀ ਪਛਾਣ ਬਿਕਰਮਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ