ਪਰਾਲੀ ਸਾੜਨਾ ਲਗਾਤਾਰ ਜਾਰੀ! ਅੱਜ ਫਿਰ ਇੰਨੇ ਮਾਮਲੇ ਆਏ ਸਾਹਮਣੇ
ਬਿਉਰੋ ਰਿਪੋਰਟ – ਪੰਜਾਬ ਵਿਚ ਝੋਨੇ ਦੀ ਕਟਾਈ ਹੋ ਰਹੀ ਹੈ ਅਤੇ ਪਰਾਲੀ ਸਾੜਨ (Stubble Burning) ਦੇ ਮਾਮਲੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਸਰਕਾਰ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਸਰਕਾਰ ਕਿਸਾਨਾਂ ਨੂੰ ਸਮਝਾਉਣ ਵਿਚ ਅਸਫਲ ਜਾਪ ਰਹੀ ਹੈ, ਕਿਉਂ ਕਿ ਹੁਣ ਪਰਾਲੀ ਸਾੜਨ ਦੇ 177 ਨਵੇਂ ਮਾਮਲੇ