ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ’ਚ ਹੋਵੇਗੀ ‘ਰੈੱਡ ਐਂਟਰੀ’
ਮੁਹਾਲੀ : ਖੇਤਾਂ ਵਿੱਚ ਪਰਾਲੀ ਸਾੜਨ (Stubble Burning) ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ (ਰੈੱਡ ਐਂਟਰੀਜ਼) ਦਰਜ ਕੀਤੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਹਥਿਆਰਾਂ ਦੇ ਨਵੇਂ ਲਾਇਸੈਂਸ ਨਹੀਂ ਬਣਾਏ ਜਾਣਗੇ ਤੇ ਨਾ ਹੀ ਪੁਰਾਣੇ ਨਵਿਆਏ ਜਾਣਗੇ। ਹਥਿਆਰਾਂ ਦੇ ਲਾਇਸੈਂਸਾਂ ਨੂੰ ਪਿੰਡਾਂ ਵਿੱਚ ਵੱਕਾਰ ਦਾ ਸਵਾਲ ਮੰਨਿਆ ਜਾਂਦਾ ਹੈ। ਆਗਾਮੀ ਪੰਚਾਇਤੀ ਚੋਣਾਂ