ਪੰਜਾਬ ਦੀ ਪਰਾਲੀ ਨੇ ਹਵਾ ਨੂੰ ਕੀਤਾ ਜ਼ਹਿਰੀਲਾ,ਖੱਟਰ ਦੇ ਇਲਜ਼ਾਮ ‘ਤੇ ਪੰਜਾਬ ਦਾ ਤਗੜਾ ਜਵਾਬ
ਪੰਜਾਬ ਵਿੱਚ ਪਰਾਲੀ ਸਾੜਨ ਦੇ 13,873 ਮਾਮਲੇ ਸਾਹਮਣੇ ਆਏ ਹਨ
stubble burning
ਪੰਜਾਬ ਵਿੱਚ ਪਰਾਲੀ ਸਾੜਨ ਦੇ 13,873 ਮਾਮਲੇ ਸਾਹਮਣੇ ਆਏ ਹਨ
ਮੁੱਖ ਸਕੱਤਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਕੰਟਰੋਲ ਕਰਨ ਦੀਆਂ ਹਦਾਇਤਾਂ
ਦਿਵਾਲੀ ਤੋਂ ਬਾਅਦ ਪੰਜਾਬ ਵਿੱਚ 7100 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ
24 ਘੰਟਿਆਂ ਵਿੱਚ ਰਿਕਾਰਡ 772 ਘਟਨਾਵਾਂ ਸਾਹਮਣੇ ਆਈਆਂ ਹਨ। ਜਾਣਕਾਰੀ ਮੁਤਾਬਕ ਜ਼ਿਆਦਾ ਦੇਰ ਤੱਕ ਪ੍ਰਦੂਸ਼ਿਤ ਹਵਾ 'ਚ ਸਾਹ ਲੈਣ ਨਾਲ ਵਿਅਕਤੀ ਨੂੰ ਪਰੇਸ਼ਾਨੀ ਹੋ ਸਕਦੀ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿਟਰ ਹੈਂਡਲ 'ਤੇ ਬੱਚਿਆਂ ਦਾ ਵੀਡੀਓ ਵੀ ਸ਼ੇਅਰ ਕੀਤਾ ਹੈ ।
ਫਰੀਦਕੋਟ ਦੀ ਡਿਪਟੀ ਕਮਿਸ਼ਨਰ ਪਰਾਲੀ ਸਾੜਨ 'ਤੇ ਸਖ਼ਤ,ਹਥਿਆਰਾਂ ਦਾ ਲਾਇਸੈਂਸ ਨਹੀਂ ਹੋਵੇਗਾ ਰਿਨਿਊ
Paddy straw burning : ਪਰਾਲੀ ਸਾੜਨ ਵਾਲੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਦਾਅਵੇ ਕਰ ਰਹੀ ਹੈ। ਆਪ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਲਿਖਿਆ ਹੈ ਕਿ ਇਸ ਵਾਰ ਪਰਾਲ਼ੀ ਸਾੜਨ ‘ਤੇ ਪੰਜਾਬ ਬਦਨਾਮ ਨਹੀਂ ਹੋਵੇਗਾ।