Punjab

ਮੋਗਾ ਦੇ ਇਕ ਸਕੂਲ ‘ਚ ਬੱਚਿਆਂ ਦੀ ਹੋਈ ਕੁੱਟਮਾਰ, ਪ੍ਰਿੰਸੀਪਲ ਖ਼ਿਲਾਫ਼ ਲਿਆ ਇਹ ਐਕਸ਼ਨ

ਮੋਗਾ ਵਿੱਚ ਇੱਕ ਸਕੂਲ ਦੇ ਪ੍ਰਿੰਸੀਪਲ ਵੱਲੋਂ ਬੱਚਿਆਂ ਨੂੰ ਕਤਾਰ ਵਿੱਚ ਖੜ੍ਹਾ ਕਰਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚਿਆਂ ਦੀ ਕੁੱਟਮਾਰ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹਾਲਾਂਕਿ ਦੋਸ਼ੀ ਪ੍ਰਿੰਸੀਪਲ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਮਾਮਲਾ ਯੂ.ਕੇ ਇੰਟਰਨੈਸ਼ਨਲ ਸਕੂਲ ਮੋਗਾ ਦੇ

Read More