Punjab

ਦੋ ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰਿਆ ਭਾਣਾ, ਸਕੂਲੋਂ ਆ ਕੇ ਕਰ ਰਿਹਾ ਸੀ ਇਹ ਕੰਮ…

ਲੁਧਿਆਣਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਿਸ਼ਾਨੇਬਾਜ਼ੀ ਵਿੱਚ ਸੋਨ ਤਮਗਾ ਜੇਤੂ ਜਸਦੇਵ ਨਗਰ ਦੇ ਰਹਿਣ ਵਾਲੇ ਈਸ਼ਪ੍ਰੀਤ ਸਿੰਘ ਦੀ ਸੋਮਵਾਰ ਨੂੰ ਘਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਤੋਂ ਆਉਣ ਮਗਰੋਂ ਈਸ਼ਪ੍ਰੀਤ ਆਪਣੇ ਰਿਟਾਇਰਡ ਸੂਬੇਦਾਰ ਦਾਦਾ ਦੀ ਲਾਇਸੈਂਸੀ ਰਿਵਾਲਵਰ ਸਾਫ ਕਰ ਰਿਹਾ ਸੀ। ਇਸੇ ਦੌਰਾਨ ਗੋਲੀ

Read More