ਵਿਦਿਆਰਥੀ ਜਥੇਬੰਦੀ ਸੱਥ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ, ਚੁੱਕੇ ਕਈ ਅਹਿਮ ਮੁੱਦੇ
ਚੰਡੀਗੜ੍ਹ : ਵਿਦਿਆਰਥੀ ਜਥੇਬੰਦੀ ਸੱਥ (sath student organization ) ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਸੌਂਪਿਆ, ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਉਪ-ਕੁਲਪਤੀ (ਵੀ.ਸੀ.) ਡਾ. ਕਰਮਜੀਤ ਸਿੰਘ ਵੱਲੋਂ ਰਾਸ਼ਟਰੀ ਸਵੈਮਸੇਵਕ ਸੰਘ (ਆਰ.ਐਸ.ਐਸ.) ਦੇ ਸਮਾਗਮ ਵਿੱਚ ਸ਼ਮੂਲੀਅਤ ਅਤੇ ਸੰਘ ਦੀਆਂ ਨੀਤੀਆਂ ਨੂੰ ਅੱਗੇ ਵਧਾਉਣ ਦੇ