ਨੇਪਾਲ ਵਿੱਚ ਵਿਰੋਧ ਪ੍ਰਦਰਸ਼ਨਾਂ ਦੌਰਾਨ 20 ਦੀ ਮੌਤ, 200 ਤੋਂ ਵੱਧ ਜ਼ਖ਼ਮੀ, ਗ੍ਰਹਿ ਮੰਤਰੀ ਨੇ ਦਿੱਤਾ ਅਸਤੀਫ਼ਾ
ਬਿਊਰੋ ਰਿਪੋਰਟ (ਕਾਠਮੰਡੂ, 8 ਸਤੰਬਰ 2025): ਨੇਪਾਲ ਵਿੱਚ ਚੱਲ ਰਹੇ ਵਿਰੋਧ-ਪ੍ਰਦਰਸ਼ਨ ਹਿੰਸਕ ਰੂਪ ਧਾਰ ਗਏ ਹਨ। ਅੱਜ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 200 ਤੋਂ ਵੱਧ ਜ਼ਖ਼ਮੀ ਹਨ। ਵਧਦੇ ਦਬਾਅ ਵਿਚ ਨੇਪਾਲ ਦੇ ਗ੍ਰਹਿ ਮੰਤਰੀ ਰਮੇਸ਼ ਲੇਖਕ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੋਮਵਾਰ ਸਵੇਰੇ ਭ੍ਰਿਸ਼ਟਾਚਾਰ ਅਤੇ ਸੋਸ਼ਲ ਮੀਡੀਆ ਬੈਨ