Punjab

ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਯੂਨੀਅਨ ਚੋਣਾਂ ਅੱਜ, ਪ੍ਰਧਾਨ ਦੇ ਅਹੁਦੇ ਲਈ 8 ਉਮੀਦਵਾਰ ਮੈਦਾਨ ‘ਚ

ਅੱਜ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਹੋਣਗੀਆਂ, ਜਿਸ ਵਿੱਚ 17 ਹਜ਼ਾਰ ਵਿਦਿਆਰਥੀ ਵੋਟ ਪਾਉਣਗੇ। ਪ੍ਰਧਾਨ ਦੇ ਅਹੁਦੇ ਲਈ 8 ਉਮੀਦਵਾਰ ਮੈਦਾਨ ਵਿੱਚ ਹਨ। ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੀਯੂ ਨੂੰ ਪੁਲਿਸ ਛਾਉਣੀ ਵਿੱਚ ਬਦਲ ਦਿੱਤਾ ਗਿਆ ਹੈ। 11 ਡੀਐਸਪੀ, 10 ਐਸਐਚਓ, 10 ਇੰਸਪੈਕਟਰ, 9 ਚੌਕੀ ਇੰਚਾਰਜ ਅਤੇ 988 ਪੁਲਿਸ ਕਰਮਚਾਰੀ ਤਾਇਨਾਤ

Read More
Punjab

ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਅੱਜ, 9 ਉਮੀਦਵਾਰ ਉੱਤਰੇ ਮੈਦਾਨ ‘ਚ

ਚੰਡੀਗੜ੍ਹ ਪੰਜਾਬ ਯੂਨੀਵਰਸਿਟੀ ( Punjab University )ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਅੱਜ ਵਿਦਿਆਰਥੀ ਯੂਨੀਅਨ ( Student union elections)  ਦੀਆਂ ਚੋਣਾਂ ਹੋਣਗੀਆਂ।। ਇਸ ਸਬੰਧੀ ਪੀਯੂ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੁਰੱਖਿਆ ਪੱਖੋਂ ਚੰਡੀਗੜ੍ਹ ਪੁਲੀਸ ਤੇ ਸਕਿਉਰਿਟੀ ਵਿੰਗ ਨੇ ਵੀ ਪੂਰੀ ਤਿਆਰੀ ਵਿੱਢ ਲਈ ਹੈ। ਯੂਨੀਵਰਸਿਟੀ ਦੇ ਕਰੀਬ 15693 ਵਿਦਿਆਰਥੀ ਇਸ ਵਿੱਚ

Read More