ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰ ਨੇ ਇੱਕ ਹੋਰ ਵੱਡਾ ਕਦਮ ਚੁੱਕਿਆ
ਵਿਦਿਆਰਥੀਆਂ ਦੀ ਰਿਵੀਜ਼ਨ ਸ਼ੀਟਾਂ, ਪ੍ਰਸ਼ਨ ਪੱਤਰ ਅਤੇ ਉੱਤਰ ਪੱਤਰੀਆਂ ਤਿਆਰ ਕਰਨ ਲਈ ਸਕੂਲਾਂ ਨੂੰ ਪ੍ਰਤੀ ਵਿਦਿਆਰਥੀ 50 ਰੁਪਏ ਜਾਰੀ ਕੀਤੇ ਗਏ ਹਨ।
ਵਿਦਿਆਰਥੀਆਂ ਦੀ ਰਿਵੀਜ਼ਨ ਸ਼ੀਟਾਂ, ਪ੍ਰਸ਼ਨ ਪੱਤਰ ਅਤੇ ਉੱਤਰ ਪੱਤਰੀਆਂ ਤਿਆਰ ਕਰਨ ਲਈ ਸਕੂਲਾਂ ਨੂੰ ਪ੍ਰਤੀ ਵਿਦਿਆਰਥੀ 50 ਰੁਪਏ ਜਾਰੀ ਕੀਤੇ ਗਏ ਹਨ।
ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਚਾਰ ਵਿਦਿਆਰਥੀਆਂ ਨੇ 12 ਸਾਲਾਂ ਬਾਅਦ ਰਾਜ ਬੋਰਡ ਦੀ ਪ੍ਰੀਖਿਆ ਦੀ ਮੈਰਿਟ ਸੂਚੀ ਵਿੱਚ ਜਗ੍ਹਾ ਬਣਾਈ ਤਾਂ ਪ੍ਰਿੰਸੀਪਲ ਨੇ ਉਨ੍ਹਾਂ ਦੀ ਹਵਾਈ ਯਾਤਰਾ ਦੀ ਇੱਛਾ ਪੂਰੀ ਕੀਤੀ । ਫਿਰੋਜ਼ਪੁਰ ਦੇ ਜ਼ੀਰਾ ਦੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਪ੍ਰਿੰਸੀਪਲ ਰਾਕੇਸ਼
ਬੀਤੇ ਦਿਨ ਏਅਰ ਇੰਡੀਆ ਨੇ ਕਿਹਾ ਕਿ ਸੀਨੀਅਰ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਰਿਆਇਤ ਹੁਣ 50 ਫੀਸਦੀ ਤੋਂ ਘਟਾ ਕੇ 25 ਫੀਸਦੀ ਕਰ ਦਿੱਤੀ ਗਈ ਹੈ।
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦੀ ਅੰਤਿਮ ਪ੍ਰਵਾਨਗੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਿੱਤੀ ਜਾਂਦੀ ਹੈ ਅਤੇ ਪੁਲਿਸ ਦਾ ਬੰਦੋਬਸਤ ਵੀ ਗ੍ਰਹਿ ਵਿਭਾਗ ਵੱਲੋਂ ਕੀਤਾ ਜਾਂਦਾ ਹੈ।
‘ਦ ਖ਼ਾਲਸ ਬਿਊਰੋ :- ਯੂਜੀਸੀ (University Grants Commission )ਨੇ ਵਿੱਦਿਅਕ ਅਦਾਰਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਕੋਰੋਨਾ ਮਹਾਂਮਾਰੀ ਕਾਰਨ ਪਹਿਲੇ ਸਾਲ ਦੇ ਵਿਦਿਆਰਥੀ ਵਿੱਤੀ ਤੰਗੀ ਜਾਂ ਕਿਸੇ ਹੋਰ ਕਾਰਨ ਦਾਖਲੇ ਤੋਂ ਬਾਅਦ ਕੋਰਸ ਨਹੀਂ ਕਰ ਪਾਉਂਦੇ ਤਾਂ ਸੰਸਥਾਵਾਂ ਵੱਲੋਂ ਪੂਰਾ ਰੀਫੰਡ ਨਾ ਕਰਨ ‘ਤੇ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਯੂਜੀਸੀ ਦੇ ਸਕੱਤਰ ਰਜਨੀਸ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਪੰਜਾਬ ਵਿੱਚ ਅੱਜ ਤੋਂ ਮੁੜ ਕਾਲਜ ਅਤੇ ਯੂਨੀਵਰਸਿਟੀਆਂ ਖੁੱਲ੍ਹ ਗਈਆਂ ਹਨ। ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਵੇਖਦਿਆਂ ਸਰਕਾਰ ਨੇ ਇਹ ਫੈਸਲਾ ਲਿਆ ਹੈ। ਕਾਲਜ ਅਤੇ ਯੂਨੀਵਰਸਿਟੀਆਂ ਵਿੱਚ ਕੋਰੋਨਾ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਪਟਿਆਲਾ, ਬਠਿੰਡਾ, ਸਮਾਣਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਕਾਲਜ-ਯੂਨੀਵਰਸਿਟੀਆਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਵਿੱਚ ਨੌਂਵੀਂ ਜਮਾਤ ਤੋਂ 12ਵੀਂ ਜਮਾਤ ਦੀਆਂ ਕਲਾਸਾਂ 23 ਨਵੰਬਰ ਤੋਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ। ਇਸਦੇ ਨਾਲ ਹੀ ਫਾਈਨਲ ਈਅਰ ਕਾਲਜ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਵੀ 23 ਨਵੰਬਰ ਤੋਂ ਮੁੜ ਸ਼ੁਰੂ ਹੋਣਗੀਆਂ। ਗੁਜਰਾਤ ਦੇ ਸਿੱਖਿਆ ਮੰਤਰੀ ਭੂਪੇਂਦਰਸਿੰਨ੍ਹ ਚੁਦਸਮਾ ਨੇ ਇਸਦੀ ਜਾਣਕਾਰੀ ਦਿੱਤੀ। ਇਸ ਦੌਰਾਨ ਭਾਰਤ ਸਰਕਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਲਈ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ 11 ਨਵੰਬਰ ਤੋਂ 15 ਨਵੰਬਰ ਤੱਕ ਸੂਬਾ ਪੱਧਰੀ ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ (NTSE, Stage-1) ਦੀ ਰਜਿਸਟ੍ਰੇਸ਼ਨ ਲਈ ਪੋਰਟਲ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ। Punjab School Education Department has decided to reopen portal for registration for state level
‘ਦ ਖ਼ਾਲਸ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 2 ਅਤੇ 3 ਨਵੰਬਰ 2020 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਮੱਦੇਨਜ਼ਰ ਸਾਵਧਾਨੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ 6 ਮਹੀਨਿਆਂ ਬਾਅਦ 19 ਅਕਤੂਬਰ ਨੂੰ 9ਵੀਂ ਤੋਂ 12ਵੀਂ ਕਲਾਸ ਦੇ ਬੱਚਿਆਂ ਦੀ ਪੜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਖੋਲ੍ਹੇ ਗਏ ਸਨ। ਕੋਰੋਨਾ ਮਹਾਂਮਾਰੀ ਦੀ ਵਜ੍ਹਾ ਕਰਕੇ ਸਕੂਲਾਂ ਵਿੱਚ ਹਾਜ਼ਰੀ 1 ਫ਼ੀਸਦੀ ਹੀ ਦਰਜ ਹੋ ਰਹੀ ਸੀ। ਮਾਪਿਆਂ ਦੇ ਮਨਾਂ ਵਿੱਚ ਕੋਰੋਨਾ