ਕਰਨਾਟਕਾ ਦੇ ਸਰਕਾਰੀ ਕਾਲਜ ‘ਚ ਹਿਜਾਬ ਪਾਉਣ ਵਾਲੀਆਂ ਵਿਦਿਆਰਥਣਾਂ ਨੂੰ ਨਹੀਂ ਹੋਣ ਦਿੱਤਾ ਗਿਆ ਐਂਟਰ
‘ਦ ਖ਼ਾਲਸ ਬਿਊਰੋ : ਕਰਨਾਟਕ ਦੇ ਉਡੁਪੀ ਵਿੱਚ ਸਰਕਾਰੀ ਪੀਯੂ ਕਾਲਜ ਵਿੱਚ ਹਿਜਾਬ ਪਹਿਨਣ ਵਾਲੀਆਂ ਵਿਦਿਆਰਥਣਾਂ ਨੂੰ ਐਂਟਰੀ ਕਰਨ ਤੋਂ ਇਨਕਾਰ ਕਰਨ ਦਾ ਮਾਮਲਾ ਗਰਮ ਹੋ ਰਿਹਾ ਹੈ। ਕਰਨਾਟਕ ਦੇ ਸਿੱਖਿਆ ਮੰਤਰੀ ਬੀਸੀ ਨਾਗੇਸ਼ ਨੇ ਇਸ ਮੁੱਦੇ ‘ਤੇ ਕਿਹਾ ਹੈ ਕਿ ਵਿਦਿਆਰਥਣਾਂ ਪਹਿਲਾਂ ਹਿਜਾਬ ਨਹੀਂ ਪਹਿਨਦੀਆਂ ਸਨ ਅਤੇ ਇਹ ਸਮੱਸਿਆ 20 ਦਿਨ ਪਹਿਲਾਂ ਹੀ ਸ਼ੁਰੂ