Punjab

ਪੰਜਾਬ ‘ਚ ਜਲਦ ਖੋਲ੍ਹੇ ਜਾਣਗੇ ਕਾਲਜ – ਤ੍ਰਿਪਤ ਰਜਿੰਦਰ ਸਿੰਘ ਬਾਜਵਾ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾ ਦੀ ਰਫ਼ਤਾਰ ਘੱਟ ਹੋਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਜਲਦ ਕਾਲਜ ਖੋਲ੍ਹ ਸਕਦੀ ਹੈ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਖ਼ੁਲਾਸਾ ਕਰਦਿਆਂ ਕਿਹਾ ਕਿ ਕੈਬਨਿਟ ਦੀ ਮੀਟਿੰਗ ਵਿੱਚ ਜਲਦ ਇਸ ‘ਤੇ ਮੋਹਰ ਲਾ ਦਿੱਤੀ ਜਾਵੇਗੀ। ਬਾਜਵਾ ਨੇ ਕਿਹਾ ਕਿ ਪਹਿਲਾਂ ਹੀ ਕਾਲਜ ਦੇ ਵਿਦਿਆਰਥੀਆਂ ਦਾ ਕਾਫ਼ੀ ਨੁਕਸਾਨ ਹੋ

Read More
India Punjab

ਸਕੂਲ ਫੀਸ ਮਾਮਲਾ : ਹਾਈਕੋਰਟ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤਾ ਵੱਡਾ ਝਟਕਾ, ਮਾਪਿਆਂ ਨੂੰ ਮਿਲੀ ਰਾਹਤ

‘ਦ ਖ਼ਾਲਸ ਬਿਊਰੋ:- ਸਕੂਲ ਫ਼ੀਸ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ ਪਰ ਫ਼ੀਸ ਨਾ ਦੇ ਰਹੇ ਪਰਿਵਾਰਾਂ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। 1 ਅਕਤੂਬਰ ਨੂੰ ਹਾਈਕੋਰਟ ਨੇ ਹੁਕਮ ਦਿੱਤਾ ਸੀ ਕਿ ਪੰਜਾਬ ਅਤੇ ਹਰਿਆਣਾ ਦੇ ਜਿਹੜੇ ਸਕੂਲ ਆਨਲਾਈਨ ਕਲਾਸ ਲਾ ਰਹੇ ਹਨ, ਸਿਰਫ਼ ਉਹੀ ਟਿਊਸ਼ਨ

Read More
Punjab

ਪੰਜਾਬ ‘ਚ 15 ਅਕਤੂਬਰ ਤੋਂ ਨਹੀਂ ਖੁੱਲਣਗੇ ਸਕੂਲ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਸੂਬੇ ਵਿੱਚ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੇ ਫੈਸਲੇ ਨੂੰ ਵਾਪਿਸ ਲੈ ਲਿਆ ਹੈ, ਹੁਣ 15 ਅਕਤੂਬਰ ਤੋਂ ਸਕੂਲ ਨਹੀਂ ਖੋਲ੍ਹੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ 15 ਅਕਤੂਬਰ ਤੋਂ ਸਕੂਲ ਮੁੜ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਸੀ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

Read More
Punjab

ਪੰਜਾਬ ਯੂਨੀਵਰਸਿਟੀ ਵੱਲੋਂ ਆਨਲਾਈਨ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ

‘ਦ ਖ਼ਾਲਸ ਬਿਊਰੋ:- ਪੰਜਾਬ ਯੂਨੀਵਰਸਿਟੀ ਨੇ ਅੱਜ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਦੇ ਆਖਰੀ ਸਾਲ ਦੀਆਂ ਆਨਲਾਈਨ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।  ਡੇਟਸ਼ੀਟ ਨਾਲ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਤੇ ਇਸ ਨੂੰ ਪੀਯੂ ਦੀ ਵੈੱਬਸਾਈਟ (http://puchd.ac.in) ‘ਤੇ ਦੇਖਿਆ ਜਾ ਸਕਦਾ ਹੈ। ਯੂਨੀਵਰਸਿਟੀ ਨੇ ਟਵੀਟ ਰਾਹੀਂ ਡੇਟ ਸ਼ੀਟ ਜਾਰੀ ਕਰਨ ਦਾ ਐਲਾਨ ਕੀਤਾ ਹੈ।

Read More
India

ਧੀ ਦੀ JEE ਪ੍ਰੀਖਿਆ ਦਿਵਾਉਣ ਖਾਤਰ ਕਿਸਾਨ ਪਿਤਾ ਨੇ 300 ਕਿਲੋਮੀਟਰ ਤੱਕ ਮੋਟਰਸਾਈਕਲ ‘ਤੇ ਤੈਅ ਕੀਤਾ ਸਫ਼ਰ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਕੱਲ੍ਹ ਤੋਂ ਨੈਸ਼ਨਲ ਏਜੰਸੀ ਵੱਲੋਂ ਦੇਸ਼ ਭਰ ਵਿੱਚ JEE ਦੀ ਪ੍ਰੀਖਿਆ ਦੀ ਸ਼ੁਰੂਆਤ ਕੀਤੀ ਗਈ ਹੈ ਜੋ 6 ਸਤੰਬਰ ਤੱਕ ਜਾਰੀ ਰਹੇਗੀ। ਇਸ ਦੌਰਾਨ ਇੱਕ ਕਿਸਾਨ ਪਿਤਾ ਨੇ ਆਪਣੀ ਧੀ ਨੂੰ JEE ਦੀ ਪ੍ਰੀਖਿਆ ਦਿਵਾਉਣ ਲਈ 300 ਕਿਲੋਮੀਟਰ ਮੋਟਰਸਾਈਕਲ ਚਲਾ ਕੇ ਨਾਲੰਦਾ ਤੋਂ ਰਾਂਚੀ ਤੱਕ ਦਾ ਸਫ਼ਰ ਕੀਤਾ।  ਧਨੰਜੈ

Read More
Punjab

ਕੋਰੋਨਾ ਨੇ ਡਰਾਏ ਵਿਦਿਆਰਥੀ, ਪਹਿਲੇ ਦਿਨ ਸਿਰਫ਼ 50 ਫੀਸਦ ਵਿਦਿਆਰਥੀਆਂ ਨੇ ਦਿੱਤੀ JEE ਪ੍ਰੀਖਿਆ

‘ਦ ਖ਼ਾਲਸ ਬਿਊਰੋ :- ਕੋਰੋਨਾ ਸੰਕਟ ਦੌਰਾਨ ਕੱਲ੍ਹ ਤੋਂ ਨੈਸ਼ਨਲ ਏਜੰਸੀ ਵੱਲੋਂ ਦੇਸ਼ ਭਰ ਵਿੱਚ JEE ਦੀ ਪ੍ਰੀਖਿਆ ਦੀ ਸ਼ੁਰੂਆਤ ਕੀਤੀ ਗਈ ਹੈ ਜੋ 6 ਸਤੰਬਰ ਤੱਕ ਜਾਰੀ ਰਹੇਗੀ। ਇਸ ਤੋਂ ਇਲਾਵਾ NEET ਦੀ ਪ੍ਰੀਖਿਆ 13 ਸਤੰਬਰ ਤੋਂ ਸ਼ੁਰੂ ਹੋਵੇਗੀ। JEE ਦੀ ਪ੍ਰੀਖਿਆ ਸਬੰਧੀ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਦੋ-ਦੋ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਹ

Read More
India

JEE ਅਤੇ NEET ਦੀਆਂ ਪ੍ਰੀਖਿਆਵਾਂ ਦੇ ਨਿੱਤ ਬਦਲਦੇ ਨਿਯਮਾਂ ਤੋਂ ਵਿਦਿਆਰਥੀ ਪਰੇਸ਼ਾਨ, ਵਿਦਿਆਰਥੀ ਜਥੇਬੰਦੀਆਂ ‘ਚ ਭਾਰੀ ਰੋਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- JEE ਅਤੇ NEET ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵਿਵਾਦ ਗਰਮਾਇਆ ਹੋਇਆ ਹੈ। JEE ਅਤੇ NEET ਦੀਆਂ ਪ੍ਰਖਿਆਵਾਂ ਕਰਵਾਉਣ ਦੇ ਨਵੇਂ ਹੁਕਮਾਂ ‘ਤੇ ਵਿਦਿਆਰਥੀ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਿਦਿਆਰਥੀ ਜਥੇਬੰਦੀਆਂ ਨੇ ਅੱਜ ਤੋਂ ਦੇਸ਼ ਭਰ ਵਿੱਚ ਸੰਕੇਤਕ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਵਿਦਿਆਰਥੀ ਆਪਣੇ-ਆਪਣੇ ਘਰਾਂ

Read More
India

ਮੰਤਰੀਆਂ ਦੀਆਂ ਮੀਟਿੰਗਾਂ ‘ਤੇ ਲਟਕੀ NEET ਤੇ JEE ਦੀਆਂ ਪ੍ਰੀਖਿਆਵਾਂ

‘ਦ ਖ਼ਾਲਸ ਬਿਊਰੋ:- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗਈ ਇੱਕ ਵਰਚੁਅਲ ਬੈਠਕ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ NEET ਅਤੇ JEE ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਲਈ ਗੈਰ-ਭਾਜਪਾ ਸ਼ਾਸਿਤ ਰਾਜਾਂ ਨਾਲ ਸਬੰਧਤ ਸੱਤ ਮੁੱਖ ਮੰਤਰੀਆਂ ਨੇ ਸੁਪਰੀਮ ਕੋਰਟ ਦਾ ਰੁਖ਼ ਕਰਨ ਦੀ ਵਕਾਲਤ ਕੀਤੀ ਹੈ। NEET ਅਤੇ JEE

Read More
India

MBA ਅਤੇ PGDM ‘ਚ ਦਾਖ਼ਲੇ ਅੰਡਰ-ਗਰੈਜੂਏਟ ਇਮਤਿਹਾਨਾਂ ‘ਚ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ ‘ਤੇ ਕਰਨ ਨੂੰ ਸਹਿਮਤੀ

‘ਦ ਖ਼ਾਲਸ ਬਿਊਰੋ:- ਆਲ ਇੰਡੀਆ ਕੌਂਸਲ ਆਫ ਟੈਕਨੀਕਲ ਐਜੂਕੇਸ਼ਨ (AICTE) ਨੇ MBA ਅਤੇ PGDM ਦੇ ਕੋਰਸ ਕਰਵਾਉਂਦੀਆਂ  ਸੰਸਥਾਵਾਂ ਨੂੰ ਵਿਦਿਆਰਥੀਆਂ ਦਾ ਦਾਖ਼ਲਾ ਅੰਡਰ-ਗਰੈਜੂਏਟ ਇਮਤਿਹਾਨਾਂ ਵਿੱਚ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ ’ਤੇ ਕਰਨ ਲਈ ਆਖਿਆ ਹੈ ਕਿਉਂਕਿ ਕੋਵਿਡ-19 ਕਾਰਨ ਜ਼ਿਆਦਾਤਰ ਦਾਖ਼ਲਾ ਟੈਸਟ ਨਹੀਂ ਲਏ ਜਾ ਸਕੇ ਹਨ। ਤਕਨੀਕੀ ਸਿੱਖਿਆ ਬਾਰੇ ਰੈਗੂਲੇਟਰ ਨੇ ਇਹ ਸਪੱਸ਼ਟ ਕੀਤਾ ਹੈ

Read More
Punjab

ਸਕੂਲਾਂ ਨੇ ਮਾਪਿਆਂ ‘ਤੇ ਲਟਕਾਈ ਫੀਸਾਂ ਦੀ ਤਲਵਾਰ, ਮਲੇਰਕੋਟਲਾ ‘ਚ ਮਾਪਿਆਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਲੇਰਕੋਟਲਾ ਵਿੱਚ ਇੱਕ ਨਿੱਜੀ ਸੀਤਾ ਗਲੈਮਰ ਸਕੂਲ ਦੇ ਬਾਹਰ ਵਿਦਿਆਰਥੀਆਂ ਦੇ ਨਾਮ ਕੱਟੇ ਜਾਣ ‘ਤੇ ਮਾਪਿਆਂ ਵੱਲੋਂ ਸਕੂਲ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰਦਿਆਂ ਮਾਪਿਆਂ ਵੱਲੋਂ ਸੜਕ ‘ਤੇ ਜਾਮ ਲਗਾਇਆ ਗਿਆ ਹੈ। ਮਾਪਿਆਂ ਨੇ ਵਿਦਿਆਰਥੀਆਂ ਨੂੰ ਵਟਸਐਪ ਗਰੁੱਪਾਂ ਵਿੱਚੋਂ ਕੱਢਣ ਦੇ ਇਲਜ਼ਾਮ ਲਗਾਏ ਹਨ। ਸਕੂਲ ਨੇ ਵਿਦਿਆਰਥੀਆਂ

Read More