ਅਮਰੀਕਾ ਸਰਕਾਰ ਨੇ ਆਪਣੇ ਫੈਸਲੇ ‘ਤੇ ਲਿਆ ਯੂ-ਟਰਨ, ਨਹੀਂ ਕੀਤਾ ਜਾਵੇਗਾ ਵਿਦੇਸ਼ੀ ਵਿਦਿਆਰਥੀਆਂ ਨੂੰ ਡਿਪੋਰਟ
‘ਦ ਖ਼ਾਲਸ ਬਿਊਰੋ:- ਅਮਰੀਕਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕੀਤੇ ਜਾਣ ਦੇ ਫੈਸਲੇ ‘ਤੇ ਆਪਣਾ ਯੂ-ਟਰਨ ਲੈ ਲਿਆ ਹੈ। ਅਮਰੀਕਾ ਨੇ ਉਨ੍ਹਾਂ ਸਾਰੇ ਵਿਦੇਸ਼ੀ ਵਿਦਿਆਰਥੀਆਂ ਨੂੰ ਡਿਪੋਰਟ ਕਰਕੇ ਵਾਪਸ ਭੇਜਣ ਦੇ ਆਪਣੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ, ਜਿਨ੍ਹਾਂ ਦੀਆਂ ਕਲਾਸਾਂ ਪੂਰੀ ਤਰ੍ਹਾਂ ਆਂਨਲਾਈਨ ਚੱਲ ਰਹੀਆਂ ਹਨ। ਪਰ ਅਮਰੀਕਾ ਸਰਕਾਰ ਦੇ ਇਸ