ਬੱਚਿਆਂ ਵਿੱਚ ਮਾਨਸਿਕ ਰੋਗਾਂ ਦਾ ਕਾਰਨ ਮਾਪਿਆ ਤੋਂ ਦੂਰੀ, ਰਿਪੋਰਟ ‘ਚ ਹੋਇਆ ਖ਼ੁਲਾਸਾ …
ਪਟਿਆਲਾ : ਡਿਪਰੈਸ਼ਨ ਇੱਕ ਆਮ ਮਾਨਸਿਕ ਵਿਗਾੜ ਹੈ ਜੋ ਬੱਚਿਆਂ ਅਤੇ ਕਿਸ਼ੋਰਾਂ ਸਮੇਤ ਸਾਰੇ ਉਮਰ ਸਮੂਹਾਂ ਵਿੱਚ ਦੇਖਿਆ ਜਾਂਦਾ ਹੈ। ਡਿਪਰੈਸ਼ਨ ਅਕਸਰ ਬੱਚਿਆਂ ਅਤੇ ਕਿਸ਼ੋਰਾਂ ਵਿੱਚ ਮਹੱਤਵਪੂਰਨ ਅਪੰਗਤਾ ਨਾਲ ਜੁੜਿਆ ਹੁੰਦਾ ਹੈ। ਮਾਪਿਆਂ ਜਾਂ ਨੇੜਲਿਆਂ ਤੋਂ ਦੂਰ ਹੋਣ ਜਾਂ ਵਿਛੋੜਾ ਪੈਣ ਕਾਰਨ ਪੈਦਾ ਹੋਣ ਵਾਲੇ ਮਾਨਸਿਕ ਰੋਗ ‘ਅਡਲਟ ਸੈਪਰੇਸ਼ਨ ਐਂਗਜ਼ਾਇਟੀ ਡਿਸਔਰਡਰ’ ਦੇ ਭਾਰਤ ਵਿਚਲੇ ਨੌਜਵਾਨਾਂ