ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ’ਤੇ ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ!
ਨਵੀਂ ਦਿੱਲੀ: ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ 7 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਸ਼੍ਰੇਣੀਆਂ ਲਈ ਉਪ-ਸ਼੍ਰੇਣੀਕਰਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੀਜੇਆਈ ਡੀਵਾਈ ਚੰਦਰਚੂੜ ਤੋਂ ਇਲਾਵਾ ਸੱਤ ਜੱਜਾਂ ਦੀ ਸੰਵਿਧਾਨਕ ਬੈਂਚ ਵਿੱਚ ਜਸਟਿਸ ਬੀਆਰ ਗਵਈ, ਵਿਕਰਮ ਨਾਥ, ਜਸਟਿਸ ਬੇਲਾ ਐਮ ਤ੍ਰਿਵੇਦੀ, ਜਸਟਿਸ ਪੰਕਜ ਮਿਥਲ, ਜਸਟਿਸ ਮਨੋਜ ਮਿਸ਼ਰਾ ਅਤੇ