Punjab

ਫ਼ਾਜ਼ਿਲਕਾ ‘ਚ ਈਵੀਐਮ ਸਟ੍ਰਾਂਗ ਰੂਮ’ਚ ਗੋ ਲੀ ਚੱਲਣ ਨਾਲ ਸਬ ਇੰਸਪੈਕਟਰ ਦੀ ਮੌ ਤ

‘ਦ ਖ਼ਾਲਸ ਬਿਊਰੋ : ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਵਿੱਚ ਈ ਵੀ ਐਮ ਮਸ਼ੀਨਾਂ ਲਈ ਬਣਾਏ ਗਏ ਸਟਰੌਂਗ ਰੂਮ ਉੱਪਰ ਬਤੌਰ ਇੰਚਾਰਜ ਡਿਊਟੀ ਨਿਭਾ ਰਹੇ ਪੰਜਾਬ ਪੁਲਸ ਦੇ ਸਬ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌ ਤ ਹੋ ਗਈ । ਸਬ ਇੰਸਪੈਕਟਰ ਬਲਦੇਵ ਸਿੰਘ  ਨੂੰ ਗੋ ਲੀ ਲੱਗਣ ਤੋਂ ਬਾਅਦ ਇਲਾਜ ਲਈ ਐਂਬੂਲੈਂਸ ਰਾਹੀਂ ਹਸਪਤਾਲ

Read More