30 ਮਈ ਨੂੰ ਪੰਜਾਬ ਆਉਣਗੇ ਯੋਗੀ ਆਦਿੱਤਿਆਨਾਥ, ਮੁਹਾਲੀ ’ਚ ਬੀਜੇਪੀ ਉਮੀਦਵਾਰ ਲਈ ਕਰਨਗੇ ਰੈਲੀ
ਲੋਕ ਸਭਾ ਚੋਣਾਂ 2024 ਲਈ ਪ੍ਰਚਾਰ ਦੇ ਆਖ਼ਰੀ ਦਿਨ 30 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਮੁਹਾਲੀ ਵਿੱਚ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਪਾਰਟੀ ਵੱਲੋਂ ਉਨ੍ਹਾਂ ਦੀ ਰੈਲੀ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ

 
									 
									 
									