ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਗੈਰ-ਮਿਆਰੀ ਸੜਕ ‘ਤੇ ਕਾਰਵਾਈ
ਲੁਧਿਆਣਾ ਦੱਖਣੀ ਦੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਨਗਰ ਨਿਗਮ ਵੱਲੋਂ ਬਣਾਈ ਜਾ ਰਹੀ ਗੈਰ-ਮਿਆਰੀ ਸੜਕ ਦੀ ਜਾਂਚ ਕਰਦਿਆਂ ਸਖਤ ਕਾਰਵਾਈ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜਨਤਾ ਦੇ ਟੈਕਸ ਦੇ ਪੈਸੇ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਅਣਗਹਿਲੀ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। 45 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ