‘ਦ ਖ਼ਾਲਸ ਬਿਊਰੋ :- ਭਾਰਤ ਨੇ ਅੱਜ ਏਅਰ ਡਿਫੈਂਸ ਸਿਸਟਮ ਦਾ ਸਫ਼ਲ ਪ੍ਰੀਖਣ ਕੀਤਾ ਹੈ। ਭਾਰਤ ਨੇ ਅੱਜ ਉੜੀਸਾ ਦੇ ਬਾਲਾਸੋਰ ਤੱਟ ਤੋਂ ਦਰਮਿਆਨੀ ਰੇਂਜ ਦੀ ਜ਼ਮੀਨ ਤੋਂ ਹਵਾ ਤੱਕ ਮਾਰ ਕਰਨ ਵਾਲੀ ਦਰਮਿਆਨੀ ਦੂਰੀ ਦੀ ਮਿਜ਼ਾਈਲ ਏਅਰ ਡਿਫੈਂਸ ਸਿਸਟਮ ਦਾ ਸਫ਼ਲ ਪ੍ਰੀਖਣ ਕੀਤਾ ਹੈ।