India Punjab

ਪੰਜਾਬ ਦੇ ਸਾਬਕਾ ਮੰਤਰੀ ਨੂੰ ਦਿੱਲੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਅਮਰੀਕਾ ਜਾਣ ਤੋਂ ਰੋਕਿਆ, ਪਾਸਪੋਰਟ ਕੀਤਾ ਜ਼ਬਤ

ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਸਮੇਂ ਵਿਚ ਅਕਾਲੀ ਸੁਧਾਰ ਲਹਿਰ ਨਾਲ ਜੁੜੇ ਸੀਨੀਅਰ ਆਗੂ ਸੁੱਚਾ ਸਿੰਘ ਛੋਟੇਪੁਰ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਮਿਲੀ। ਉਨ੍ਹਾਂ ਦਾ ਪਾਸਪੋਰਟ ਵੀ ਹੁਣ ਲਈ ਜ਼ਬਤ ਕਰ ਲਿਆ ਗਿਆ ਹੈ। ਉਹ ਆਪਣੇ ਰਿਸ਼ਤੇਦਾਰ ਦੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ

Read More
Punjab

ਗੁਰਦਾਸਪੁਰ ਦੇ 6 ਉਮੀਦਵਾਰ ਨਹੀਂ ਲੜ ਸਕਣਗੇ ਚੋਣਾਂ, 3 ਸਾਲਾਂ ਲਈ ਅਯੋਗ ਕਰਾਰ

ਗੁਰਦਾਸਪੁਰ: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਦੇ ਤਹਿਤ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਹ ਸਾਰੇ 6 ਉਮੀਦਵਾਰ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਹਨ। ਇਲਜ਼ਾਮ ਹੈ ਕਿ ਇਨ੍ਹਾਂ ਆਗੂਆਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਤੈਅ ਸਮੇਂ ਅੰਦਰ ਆਪਣੇ ਚੋਣ ਖ਼ਰਚਿਆਂ ਦਾ

Read More